Home»Homepage Blog (Page 267)
By G-Kamboj on
INDIAN NEWS, News

ਚੰਡੀਗੜ੍ਹ, 13 ਫਰਵਰੀ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅਸੈਂਬਲੀ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 24 ਤੇ 25 ਫਰਵਰੀ ਨੂੰ ਸੱਦਿਆ ਜਾਵੇਗਾ। ਚੀਮਾ ਨੇ ਕਿਹਾ ਕਿ ਬਜਟ ਇਜਲਾਸ ਮਾਰਚ ਮਹੀਨੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ‘ਕੁਝ ਬਕਾਇਆ […]
By G-Kamboj on
INDIAN NEWS, News

ਨਵੀਂ ਦਿੱਲੀ, 13 ਫਰਵਰੀ : ਵੈਲੇਨਟਾਈਨ ਡੇਅ (Valentine’s Day) ਤੋਂ ਪਹਿਲਾਂ 30 ਮੁਲਕਾਂ ਵਿੱਚ ਕਰਨ ਪਿੱਛੋਂ ਜਾਰੀ ਕੀਤੇ ਗਏ ਇੱਕ ਤਾਜ਼ਾ ਆਲਮੀ ਸਰਵੇਖਣ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਾਸੀ ਆਪਣੇ ਪਿਆਰ ਜੀਵਨ ਤੋਂ ਸਭ ਤੋਂ ਘੱਟ ਸੰਤੁਸ਼ਟ ਮੁਲਕਾਂ ’ਚ ਸ਼ੁਮਾਰ ਹਨ। ‘ਲਵ ਲਾਈਫ ਸੰਤੁਸ਼ਟੀ 2025’ (‘Love Life Satisfaction 2025’) ਸਰਵੇਖਣ ਦੇ ਨਤੀਜੇ ਦਾਅਵਾ […]
By G-Kamboj on
INDIAN NEWS, News, World News

ਵਾਸ਼ਿੰਗਟਨ, 13 ਜਨਵਰੀ- ਦੱਖਣੀ ਏਸ਼ੀਆਈ ਸੁਰੱਖਿਆ ਦੇ ਮਾਹਰ ਪਾਲ ਕਪੂਰ (Paul Kapur) ਨੂੰ ਰਾਸ਼ਟਰਪਤੀ ਡੋਨਲਡ ਟਰੰਪ (President Donald Trump) ਵੱਲੋਂ ਦੱਖਣੀ ਏਸ਼ੀਆਈ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਨਾਮਜ਼ਦ ਕੀਤਾ ਗਿਆ ਹੈ। ਜੇ ਅਮਰੀਕੀ ਕਾਂਗਰਸ ਦੇ ਉਪਰਲੇ ਸਦਨ ਸੈਨੇਟ ਵੱਲੋਂ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ ਤਾਂ ਉਹ ਡੋਨਲਡ ਲੂ (Donald Lu) ਦੀ […]
By G-Kamboj on
INDIAN NEWS, News

ਅੰਮ੍ਰਿਤਸਰ, 13 ਫਰਵਰੀ : ਨਵੰਬਰ 1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਵਿੱਚ ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਦੇ ਉੱਘੇ ਸਿੱਖ ਵਕੀਲ ਐਡਵੋਕੇਟ ਐਚਐਸ ਫੂਲਕਾ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਇਸ ਮਾਮਲੇ ਵਿੱਚ […]