Home»Homepage Blog (Page 268)
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 12 ਫਰਵਰੀ- ਭਾਰਤੀ ਕ੍ਰਿਕਟ ਟੀਮ ਦਾ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੀ ਸੱਟ ਕਰਕੇ ICC Champions Trophy ’ਚੋਂ ਬਾਹਰ ਹੋ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਮੰਗਲਵਾਰ ਦੇਰ ਰਾਤ ਇਸ ਦੀ ਪੁਸ਼ਟੀ ਕੀਤੀ ਹੈ। ਚੋਣ ਕਮੇਟੀ ਨੇ ਪਾਕਿਸਤਾਨ ਵਿਚ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਆਈਸੀਸੀ ਚੈਂਪੀਅਨਜ਼ ਟਰਾਫੀ ਲਈ ਬੁਮਰਾਹ (Jaspreet […]
By G-Kamboj on
INDIAN NEWS, News

ਨਵੀਂ ਦਿੱਲੀ, 12 ਫਰਵਰੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਚੋਣਾਂ ਤੋਂ ਪਹਿਲਾਂ ਮੁਫਤ ਚੀਜ਼ਾਂ ਤੇ ਸਹੂਲਤਾਂ ਦਾ ਐਲਾਨ ਕਰਨ ਦੀ ਪ੍ਰਥਾ ਨੂੰ ਨਕਾਰਦਿਆਂ ਕਿਹਾ ਕਿ ਇਸ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਮੁਫਤ ਰਾਸ਼ਨ ਅਤੇ ਪੈਸਾ ਮਿਲ ਰਿਹਾ ਹੈ। ਇਹ ਟਿੱਪਣੀਆਂ ਜਸਟਿਸ ਬੀਆਰ ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 12 ਫਰਵਰੀ : ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਸਬੰਧੀ ਹੱਤਿਆ ਦੇ ਇੱਕ ਮਾਮਲੇ ’ਚ ਅੱਜ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸ ਸਬੰਧੀ ਫੈਸਲਾ ਮੁਲਤਵੀ ਕਰ ਦਿੱਤਾ ਸੀ। ਵਿਸ਼ੇਸ਼ ਜੱਜ ਕਾਵੇਰੀ […]
By G-Kamboj on
INDIAN NEWS, News

ਪਟਿਆਲਾ ਪਾਤੜਾਂ, 12 ਫਰਵਰੀ- ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਅਤੇ ਕਿਸਾਨ ਅੰਦੋਲਨ-2 ਦੇ ਬੈਨਰ ਹੇਠਾਂ ਅੰਤਰਰਾਜੀ ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ ’ਤੇ ਅੱਜ ਢਾਬੀ ਗੁਜਰਾਂ ਬਾਰਡਰ ’ਤੇ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ। ਇਸ ਵਿਚ ਪੰਜਾਬ ਅਤੇ ਹਰਿਆਣਾ ਸਮੇਤ ਕਈ ਹੋਰ ਰਾਜਾਂ ਤੋ […]