Home»Homepage Blog (Page 276)

ਭਾਰਤੀਆਂ ਨੂੰ ਹਥਕੜੀਆਂ ਤੇ ਬੇੜੀਆਂ ਲਾ ਕੇ ਡਿਪੋਰਟ ਕੀਤੇ ਜਾਣ ਦਾ ਵਿਰੋਧ

ਚੰਡੀਗੜ੍ਹ, 6 ਫਰਵਰੀ- ਅਮਰੀਕਾ ਦੀ ਸਰਹੱਦੀ ਸੁਰੱਖਿਆ ਏਜੰਸੀ United States Customs and Border Protection (USBP) ਵੱਲੋਂ ਬੀਤੇ ਦਿਨ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਹਥਕੜੀਆਂ ਅਤੇ ਬੇੜੀਆਂ ਵਿਚ ਜਕੜ ਕੇ ਭਾਰਤ ਭੇਜੇ ਜਾਣ ਦੀ ਵੀਡੀਓ ਫੁਟੇਜ ਜਾਰੀ ਕਰਨ ’ਤੇ ਭਾਰਤ ਭਰ ਵਿਚ ਗੁੱਸਾ ਤੇ ਰੋਹ ਪਾਇਆ ਜਾ ਰਿਹਾ ਹੈ।USBP ਮੁਖੀ ਮਾਈਕਲ ਡਬਲਿਊ ਬੈਂਕਸ (Michael W. Banks) […]

ਅਮਰੀਕਾ ਦੇ ਦੇਸ਼ ਨਿਕਾਲੇ ਨੇ ਚਕਨਾਚੂਰ ਕੀਤੇ ਚੰਗੇ ਭਵਿੱਖ ਦੇ ਸੁਪਨੇ

ਅਮਰੀਕਾ ਦੇ ਦੇਸ਼ ਨਿਕਾਲੇ ਨੇ ਚਕਨਾਚੂਰ ਕੀਤੇ ਚੰਗੇ ਭਵਿੱਖ ਦੇ ਸੁਪਨੇ

ਭੁਲੱਥ, 6 ਫਰਵਰੀ- ਗ਼ੈਰਕਾਨੂੰਨੀ ਪਰਵਾਸ ਦੇ ਦੋਸ਼ ਤਹਿਤ ਅਮਰੀਕਾ ਵੱਲੋਂ ਦਿੱਤੇ ਗਏ ਦੇਸ਼ ਨਿਕਾਲੇ ਪਿੱਛੋਂ ਬੀਤੇ ਦਿਨ ਵਤਨ ਪਰਤੇ ਭਾਰਤੀਆਂ ਦੇ ਚੰਗੇ ਭਵਿੱਖ ਦੇ ਸੁਪਨੇ ਹੀ ਚਕਨਾਚੂਰ ਨਹੀਂ ਹੋਏ, ਸਗੋਂ ਉਹ ਆਰਥਿਕ ਤੌਰ ’ਤੇ ਵੀ ਬੁਰੀ ਤਰ੍ਹਾਂ ਲੁੱਟੇ-ਪੁੱਟੇ ਗਏ ਹਨ। ਮਾਨਸਿਕ ਤੌਰ ’ਤੇ ਭਾਰੀ ਦਰਦ ਤੇ ਤਣਾਅ ਦਾ ਸਾਹਮਣਾ ਕਰਦੇ ਇਨ੍ਹਾਂ ਲੋਕਾਂ ਦੀ ਸਰਕਾਰਾਂ ਵੱਲੋਂ […]

ਗ਼ੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਦਾ ਅਮਲ ਕੋਈ ਨਵਾਂ ਨਹੀਂ: ਜੈਸ਼ੰਕਰ

ਨਵੀਂ ਦਿੱਲੀ, 6 ਫਰਵਰੀ- ਅਮਰੀਕਾ ਤੋਂ ਡਿਪੋਰਟ ਕੀਤੇ 104 ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਹੱਥਕੜੀਆਂ ਤੇ ਪੈਰਾਂ ਵਿਚ ਬੇੜੀਆਂ ਲਾਉਣ ਲਈ ਹੋ ਰਹੀ ਨੁਕਤਾਚੀਨੀ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਦਾ ਅਮਲ ਕੋਈ ਨਵਾਂ ਨਹੀਂ ਤੇ ਇਹ ਪਿਛਲੇ ਕਈ ਸਾਲਾਂ ਤੋਂ ਜਾਰੀ ਹੈ। ਜੈਸ਼ੰਕਰ ਨੇ ਕਿਹਾ […]

ਸਰਕਾਰੀ ਡਰਾਈਵਰ ਦੀਆਂ ਸੇਵਾਵਾਂ ਲੈਣ ਵਾਲੀ ਟਰਾਂਸਪੋਰਟ ਮੰਤਰੀ ਵੱਲੋਂ ਅਸਤੀਫਾ

ਸਰਕਾਰੀ ਡਰਾਈਵਰ ਦੀਆਂ ਸੇਵਾਵਾਂ ਲੈਣ ਵਾਲੀ ਟਰਾਂਸਪੋਰਟ ਮੰਤਰੀ ਵੱਲੋਂ ਅਸਤੀਫਾ

ਸਿਡਨੀ, 4 ਜਨਵਰੀ- ਨਿਊ ਸਾਊਥ ਵੇਲਸ ਦੀ ਟਰਾਂਸਪੋਰਟ ਮੰਤਰੀ ਨੂੰ ਸਰਕਾਰੀ ਡਰਾਈਵਰ ਦੀ ਦੁਰਵਰਤੋਂ ਦੇ ਦੋਸ਼ ਕਰਕੇ ਅਹੁਦਾ ਛੱਡਣਾ ਪੈ ਗਿਆ ਹੈ। ਮੰਤਰੀ ਜੋਅ ਹੈਲੇਨ (Jo Haylen ) ਨੇ 25 ਜਨਵਰੀ ਨੂੰ ਹੰਟਰ ਵੈਲੀ ਵਿੱਚ ਬ੍ਰੋਕਨਵੁੱਡ ਵਾਈਨਰੀ ਵਿੱਚ ਨਿੱਜੀ ਪ੍ਰੋਗਰਾਮ (ਦੁਪਹਿਰ ਦੇ ਖਾਣੇ) ਲਈ ਸਰਕਾਰੀ ਕਾਰ ਡਰਾਈਵਰ ਦੀਆਂ ਸੇਵਾਵਾਂ ਲਈਆਂ। ਹੈਲੇਨ ਨੇ ਆਪਣੇ ਪਰਿਵਾਰ ਤੇ […]