Home»Homepage Blog (Page 277)

ਜੇਸੀਬੀ ਮਸ਼ੀਨਾਂ ’ਚ ਭਰੀਆਂ ਗਈਆਂ ਲਾਸ਼ਾਂ : ਅਖਿਲੇਸ਼ ਯਾਦਵ

ਜੇਸੀਬੀ ਮਸ਼ੀਨਾਂ ’ਚ ਭਰੀਆਂ ਗਈਆਂ ਲਾਸ਼ਾਂ : ਅਖਿਲੇਸ਼ ਯਾਦਵ

ਨਵੀਂ ਦਿੱਲੀ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੇਂਦਰ ਤੇ ਯੂਪੀ ਸਰਕਾਰ ’ਤੇ ਪ੍ਰਯਾਗਰਾਜ ਮਹਾਂਕੁੰਭ ਵਿਚ ਮਚੀ ਭਗਦੜ ਦੌਰਾਨ ਮਾਰੇ ਗਏ ਲੋਕਾਂ ਦੇ ਅੰਕੜੇ ਲੁਕਾਉਣ ਦਾ ਦੋਸ਼ ਲਗਾਉਂਦਿਆਂ ਅੱਜ ਮੰਗ ਕੀਤੀ ਕਿ ਮਹਾਂਕੁੰਭ ਦੇ ਪ੍ਰਬੰਧਾਂ ਬਾਰੇ ਸਪਸ਼ਟੀਕਰਨ ਲਈ ਸਰਬ ਪਾਰਟੀ ਬੈਠਕ ਸੱਦੀ ਜਾਵੇ। ਯਾਦਵ ਨੇ ਕਿਹਾ ਕਿ ਮਹਾਂਕੁੰਭ ਵਿਚ ਪ੍ਰਬੰਧਾਂ ਦਾ ਕੰਮ […]

ਦਿੱਲੀ ਅਸੈਂਬਲੀ ਲਈ ਭਲਕੇ ਬੁੱਧਵਾਰ ਨੂੰ ਪੈਣਗੀਆਂ ਵੋਟਾਂ

ਦਿੱਲੀ ਅਸੈਂਬਲੀ ਲਈ ਭਲਕੇ ਬੁੱਧਵਾਰ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, 4 ਫਰਵਰੀ- ਦਿੱਲੀ ਅਸੈਂਬਲੀ ਦੀ ਚੋਣ ਲਈ ਬੁੱਧਵਾਰ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਕੌਮੀ ਰਾਜਧਾਨੀ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਦਿੱਲੀ ਦੇ 1.56 ਕਰੋੜ ਵੋਟਰ ਆਜ਼ਾਦ ਅਤੇ ਹੋਰ ਸਥਾਨਕ […]

ਡਿਪੋਰਟ ਕੀਤੇ 200 ਭਾਰਤੀਆਂ ਵਾਲਾ ਅਮਰੀਕੀ ਜਹਾਜ਼ ਬੁੱਧਵਾਰ ਸਵੇਰੇ ਅੰਮ੍ਰਿਤਸਰ ਵਿਚ ਉਤਰੇਗਾ

ਡਿਪੋਰਟ ਕੀਤੇ 200 ਭਾਰਤੀਆਂ ਵਾਲਾ ਅਮਰੀਕੀ ਜਹਾਜ਼ ਬੁੱਧਵਾਰ ਸਵੇਰੇ ਅੰਮ੍ਰਿਤਸਰ ਵਿਚ ਉਤਰੇਗਾ

ਨਵੀਂ ਦਿੱਲੀ, 4 ਫਰਵਰੀ- ਅਮਰੀਕਾ ’ਚੋਂ ਡਿਪੋਰਟ ਕੀਤੇ ਦੋ ਸੌ ਦੇ ਕਰੀਬ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਰਵਾਨਾ ਹੋਇਆ ਅਮਰੀਕੀ ਫੌਜੀ ਮਾਲਵਾਹਕ ਜਹਾਜ਼ ਬੁੱਧਵਾਰ ਸਵੇਰੇ 9 ਵਜੇ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਉਤਰੇਗਾ। ਸੂਤਰਾਂ ਨੇ ਕਿਹਾ ਕਿ ਇਨ੍ਹਾਂ ਗੈਰਕਾਨੂੰਨੀ ਪਰਵਾਸੀਆਂ ਵਿਚੋਂ ਬਹੁਤੇ ਪੰਜਾਬ ਜਾਂ ਨੇੜਲੇ ਰਾਜਾਂ ਨਾਲ ਸਬੰਧਤ ਹਨ। ਰਾਸ਼ਟਰਪਤੀ ਡੋਨਲਡ ਟਰੰਪ ਦੇ ਦੂਜੇ ਕਾਰਜਕਾਲ […]

ਡਿਪੋਰਟ ਕੀਤੇ ਗਏ ਭਾਰਤੀ ਪਰਵਾਸੀਆਂ ਦਾ ਅਪਰਾਧਿਕ ਰਿਕਾਰਡ ਜਾਂਚਿਆ ਜਾਵੇਗਾ: ਡੀਜੀਪੀ

ਡਿਪੋਰਟ ਕੀਤੇ ਗਏ ਭਾਰਤੀ ਪਰਵਾਸੀਆਂ ਦਾ ਅਪਰਾਧਿਕ ਰਿਕਾਰਡ ਜਾਂਚਿਆ ਜਾਵੇਗਾ: ਡੀਜੀਪੀ

ਚੰਡੀਗੜ੍ਹ, 4 ਫਰਵਰੀ- ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨਾਲ ਪੰਜਾਬ ਸਰਕਾਰ ਤੇ ਪੁਲੀਸ ਨਰਮੀ ਨਾਲ ਪੇਸ਼ ਆਵੇਗੀ ਤੇ ਦੋਸਤਾਨਾ ਰਵੱਈਆ ਰੱਖੇਗੀ ਪਰ ਪੁਲੀਸ ਵਲੋਂ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਜਾਂਚਿਆ ਜਾਵੇਗਾ ਤੇ ਉਸ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਪਰਵਾਸੀਆਂ ਦੇ ਭਲਕੇ ਅੰਮ੍ਰਿਤਸਰ […]