Home»Homepage Blog (Page 278)

ਅਭਿਸ਼ੇਕ ਸ਼ਰਮਾ ਦਾ ਰਿਕਾਰਡ ਸੈਂਕੜਾ; ਭਾਰਤ ਨੇ 4-1 ਨਾਲ ਲੜੀ ਜਿੱਤੀ

ਅਭਿਸ਼ੇਕ ਸ਼ਰਮਾ ਦਾ ਰਿਕਾਰਡ ਸੈਂਕੜਾ; ਭਾਰਤ ਨੇ 4-1 ਨਾਲ ਲੜੀ ਜਿੱਤੀ

ਮੁੰਬਈ, 3 ਫਰਵਰੀ- ਭਾਰਤ ਨੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ (Abhishek Sharma) ਦੇ ਰਿਕਾਰਡ ਸੈਂਕੜੇ (135 ਦੌੜਾਂ) ਮਗਰੋਂ ਮੁਹੰਮਦ ਸ਼ੰਮੀ ਦੀ ਅਗਵਾਈ ਹੇਠ ਗੇਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਅੱਜ ਇੱਥੇ ਵਾਨਖੇੜੇ ਸਟੇਡੀਅਮ ’ਚ ਟੀ20 ਲੜੀ ਦੇ ਪੰਜਵੇਂ ਤੇ ਆਖਰੀ ਮੈਚ ’ਚ ਇੰਗਲੈਂਡ ਨੂੰ 150 ਨਾਲ ਹਰਾ ਦਿੱਤਾ। ਇਸ ਜਿੱਤ ਸਦਕਾ ਭਾਰਤ ਨੇ ਪੰਜ ਟੀ20 ਮੈਚਾਂ ਦੀ […]

ਭਾਰਤੀ ਅਮਰੀਕੀ ਸੰਗੀਤਕਾਰ ਤੇ ਉੱਦਮੀ ਚੰਦਰਿਕਾ ਟੰਡਨ ਨੇ ਜਿੱਤਿਆ ਗਰੈਮੀ ਐਵਾਰਡ

ਭਾਰਤੀ ਅਮਰੀਕੀ ਸੰਗੀਤਕਾਰ ਤੇ ਉੱਦਮੀ ਚੰਦਰਿਕਾ ਟੰਡਨ ਨੇ ਜਿੱਤਿਆ ਗਰੈਮੀ ਐਵਾਰਡ

ਨਵੀਂ ਦਿੱਲੀ, 3 ਫਰਵਰੀ- ਭਾਰਤੀ ਅਮਰੀਕੀ ਗਾਇਕਾ ਤੇ ਉੱਦਮੀ ਚੰਦਰਿਕਾ ਟੰਡਨ ਨੇ ਐਲਬਮ ‘ਤ੍ਰਿਵੇਣੀ’ ਲਈ Best New Age, Ambient or Chant Album category ਵਿਚ ਗਰੈਮੀ ਪੁਰਸਕਾਰ (Grammy Awards) ਜਿੱਤਿਆ ਹੈ। ਪੈਪਸਿਕੋ ਦੀ ਸਾਬਕਾ ਸੀਈਓ ਇੰਦਰਾ ਨੂਈ ਦੀ ਵੱਡੀ ਭੈਣ ਟੰਡਨ ਨੇ ਆਪਣੇ ਸਹਿਯੋਗੀਆਂ ਦੱਖਣੀ ਅਫ਼ਰੀਕਾ ਦੇ ਬੰਸਰੀ ਵਾਦਕ ਵਾਊਟਰ ਕੇਲਰਮੈਨ ਤੇ ਜਾਪਾਨੀ ਸੈਲੋ ਵਾਦਕ ਇਰੂ […]

ਮਹਾਂਕੁੰਭ ਭਗਦੜ : ਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ਸੁਣਨ ਤੋਂ ਨਾਂਹ

ਮਹਾਂਕੁੰਭ  ਭਗਦੜ : ਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ਸੁਣਨ ਤੋਂ ਨਾਂਹ

ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਕੋਰਟ ਨੇ 29 ਜਨਵਰੀ ਨੂੰ ਮਹਾਕੁੰਭ ਵਿਚ ਮਚੀ ਭਗਦੜ, ਜਿਸ ਵਿਚ ਘੱਟੋ-ਘੱਟ 30 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਨੂੰ ਭਾਵੇਂ ‘ਮੰਦਭਾਗੀ’  ਦੱਸਿਆ, ਪਰ ਕੋਰਟ ਨੇ ਇਸ ਘਟਨਾ ਦੇ ਹਵਾਲੇ ਨਾਲ ਸ਼ਰਧਾਲੂੂਆਂ ਦੀ ਸੁਰੱਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ […]

ਲੋਕ ਸਭਾ ਵਿੱਚ ਵੀ ਮਹਾਂਕੁੰਭ ਭਗਦੜ ਨੂੰ ਲੈ ਕੇ ਹੰਗਾਮਾ

ਲੋਕ ਸਭਾ ਵਿੱਚ ਵੀ ਮਹਾਂਕੁੰਭ ਭਗਦੜ ਨੂੰ ਲੈ ਕੇ ਹੰਗਾਮਾ

ਨਵੀਂ ਦਿੱਲੀ, 3 ਫਰਵਰੀ- ਪ੍ਰਯਾਗਰਾਜ ਵਿਚ ਮਹਾਂਕੁੰਭ ਦੌਰਾਨ ਮਚੀ ਭਗਦੜ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਵੱਲੋਂ ਚਰਚਾ ਦੀ ਮੰਗ ਨੂੰ ਲੈ ਕੇ ਲੋਕ ਸਭਾ ਵਿਚ ਵੀ ਹੰਗਾਮਾ ਦੇਖਣ ਨੂੰ ਮਿਲਿਆ। ਰੌਲੇ-ਰੱਪੇ ਦਰਮਿਆਨ ਹੀ ਸਦਨ ਨੇ 18 ਸਵਾਲ ਲਏ ਜਿਨ੍ਹਾਂ ਦੇ ਮੰਤਰੀਆਂ ਵੱਲੋਂ ਸੰਖੇਪ ਵਿਚ ਜਵਾਬ ਦਿੱਤੇ ਗਏ। ਆਮ ਕਰਕੇ ਪ੍ਰਸ਼ਨ ਕਾਲ ਦੌਰਾਨ 20 ਸਵਾਲ ਸੂਚੀਬੱਧ […]