Home»Homepage Blog (Page 280)
By G-Kamboj on
INDIAN NEWS, News

ਨਵੀਂ ਦਿੱਲੀ, 2 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਬਰਾਹਿਮ ਲਿੰਕਨ ਦੇ ਇਕ ਕਥਨ ਦੀ ਵਿਆਖਿਆ ਕਰਦੇ ਹੋਏ ਅੱਜ ਕੇਂਦਰੀ ਬਜਟ ਨੂੰ ‘ਲੋਕਾਂ ਵੱਲੋਂ, ਲੋਕਾਂ ਲਈ, ਲੋਕਾਂ ਦਾ’ ਬਜਟ ਦੱਸਿਆ। ਉਨ੍ਹਾਂ ਕਿਹਾ ਕਿ ਟੈਕਸਾਂ ਵਿੱਚ ਕਟੌਤੀ ਦਾ ਵਿਚਾਰ ਪੂਰੀ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੀ, ਪਰ ਇਸ ਲਈ ਨੌਕਰਸ਼ਾਹਾਂ ਨੂੰ ਮਨਾਉਣ ਵਿੱਚ ਸਮਾਂ ਲੱਗਾ। […]
By G-Kamboj on
INDIAN NEWS, News, World News

ਓਟਵਾ, 2 ਫਰਵਰੀ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੈਕਸਿਕੋ, ਕੈਨੇਡਾ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਕਰੜੇ ਟੈਕਸ ਲਗਾਉਣ ਸਬੰਧੀ ਇਕ ਹੁਕਮ ’ਤੇ ਸ਼ਨਿਚਰਵਾਰ ਨੂੰ ਸਹੀ ਪਾਈ ਹੈ। ਉਧਰ ਉੱਤਰੀ ਅਮਰੀਕੀ ਗੁਆਂਢੀ ਮੁਲਕਾਂ (ਕੈਨੇਡਾ ਤੇ ਮੈਕਸਿਕੋ) ਵੱਲੋਂ ਵਾਰੀ ਦੇ ਵੱਟੇ ਤਹਿਤ ਅਮਰੀਕੀ ਵਸਤਾਂ ’ਤੇ ਟੈਕਸ ਲਗਾਉਣ ਨਾਲ ਵਪਾਰਕ ਜੰਗ ਦਾ ਖ਼ਦਸ਼ਾ ਵਧ ਗਿਆ ਹੈ। ਇਸ ਦੌਰਾਨ […]
By G-Kamboj on
INDIAN NEWS, News

ਪਟਿਆਲਾ, 2 ਫਰਵਰੀ (ਪ.ਪ.)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਸਮੂਹ ਸਟਾਫ ਵਲੋਂ ਪਦ-ਉਨਤ ਹੋਏ ਸੁਪਰਡੈਂਟ ਵਿਪੁਨ ਸ਼ਰਮਾ, ਤੇਜਿੰਦਰ ਸਿੰਘ, ਗੁਰਜਿੰਦਰ ਭਾਟੀਆ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤਰੱਕੀਆਂ ਪਾਉਣ ਵਾਲੇ ਸਾਰੇ ਸੁਪਰਡੈਂਟਾਂ ਵਲੋਂ ਪੰਜਾਬ ਸਰਕਾਰ ਅਤੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਮਨਿਸਟ੍ਰਿਅਲ ਯੂਨੀਅਨ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਲਗਾਈ […]
By G-Kamboj on
INDIAN NEWS, News, World News

ਵਾਸ਼ਿੰਗਟਨ, 1 ਫਰਵਰੀ : ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿੱਚ ਮਾਰੇ ਗਏ 67 ਲੋਕਾਂ ਵਿੱਚ ਭਾਰਤੀ ਮੂਲ ਦੇ ਵੀ ਦੋ ਵਿਅਕਤੀ ਸ਼ਾਮਲ ਹਨ। ਮੀਡੀਆ ਵਿੱਚ ਆਈਆਂ ਖ਼ਬਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਅਮਰੀਕਾ ਵਿੱਚ 2001 ਦੇ ਬਾਅਦ ਤੋਂ ਇਹ […]