Home»Homepage Blog (Page 3)
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਦੇਸ਼ ਦੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ […]
By G-Kamboj on
INDIAN NEWS, News

ਨਵੀਂ ਦਿੱਲੀ, 16 ਅਕਤੂਬਰ : ਭਾਰਤ ਵੱਲੋਂ ਰੂਸ ਤੋਂ ਹੋਰ ਤੇਲ ਨਾ ਖਰੀਦਣ ਦਾ ਭਰੋੋਸਾ ਦੇਣ ਦੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਾਅਵੇ ਮਗਰੋਂ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਭਾਰਤ ਨੇ ਆਲਮੀ ਊਰਜਾ ਬਾਜ਼ਾਰ ਵਿਚ ਆਉਂਦੇ ਉਤਰਾਅ ਚੜ੍ਹਾਅ ਦੇ ਮੱਦੇਨਜ਼ਰ ਹਮੇਸ਼ਾ ਆਪਣੇ ਖਪਤਰਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਹੈ।ਵਿਦੇਸ਼ ਮੰਤਰਾਲੇ […]
By G-Kamboj on
INDIAN NEWS, News

ਵਾਸ਼ਿੰਗਟਨ, 16 ਅਕਤੂਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ (ਸਥਾਨਕ ਸਮੇਂ ਮੁਤਾਬਕ) ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਨੇ ਇਸ ਭਰੋਸੇ ਨੂੰ ਮਾਸਕੋ ’ਤੇ ਆਲਮੀ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ‘ਵੱਡੀ ਪੇਸ਼ਕਦਮੀ’ ਦੱਸਿਆ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 15 ਅਕਤੂਬਰ : ਸੁਪਰੀਮ ਕੋਰਟ ਨੇ ਦੀਵਾਲੀ ਮੌਕੇ ਦਿੱਲੀ ਐੱਨਸੀਆਰ ਵਿਚ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਹੈ। ਚੀਫ਼ ਜਸਟਿਸ ਬੀਆਰ ਗਵਈ ਤੇ ਜਸਟਿਸ ਕੇ.ਵਿਨੋਦ ਚੰਦਰਨ ਦੇ ਬੈਂਚ ਨੇ ਗ੍ਰੀਨ ਪਟਾਕਿਆਂ ’ਤੇ ਲੱਗੀ ਪਾਬੰਦੀ ਵਿਚ ਛੋਟ ਦਿੰਦਿਆਂ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਦੀ ਸਾਂਝੀ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ।ਬੈਂਚ ਨੇ […]