Home»Homepage Blog (Page 41)
By G-Kamboj on
INDIAN NEWS, News

ਚੰਡੀਗੜ੍ਹ, 1 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਵਿੱਚ 8 ਜ਼ਿਲ੍ਹਿਆਂ ਦੇ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਾਅਦ ਅਤੇ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ […]
By G-Kamboj on
INDIAN NEWS, News

ਚੰਡੀਗੜ੍ਹ, 1 ਸਤੰਬਰ : ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਅਤੇ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੰਘੇ ਦਿਨ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨਾਲ ਸੂਬੇ ਵਿੱਚ ਹੜ੍ਹਾਂ ਕਰਕੇ […]
By G-Kamboj on
INDIAN NEWS, News

ਬਲਾਚੌਰ 1 ਸਤੰਬਰ : ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਤਹਿਸੀਲ ਬਲਾਚੌਰ ’ਚ ਪੈਂਦੇ ਪਿੰਡ ਬੇਲਾ ਤਾਜੋਵਾਲ ਵਿਚ ਧੁੱਸੀਂ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ ਹੋ ਗਈ ਹੈ ਜਿਸ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਦੀ […]
By G-Kamboj on
INDIAN NEWS, News

ਚੰਡੀਗੜ੍ਹ, 1 ਸਤੰਬਰ : ਪੰਜਾਬ ਦੇ 1300 ਤੋਂ ਵੱਧ ਪਿੰਡ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹਨ। ‘ਟਰੈਕਟਰ’ ਜਿਸ ਨੂੰ ਕਿਸਾਨ ਆਪਣਾ ‘ਪੁੱਤ’ ਮੰਨਦੇ ਹਨ ਅਤੇ ਧਰਨੇ ਪ੍ਰਦਰਸ਼ਨਾਂ ਦੌਰਾਨ ਕਿਸਾਨ ਇਨ੍ਹਾਂ ਟਰੈਕਟਰਾਂ ਦੀ ਆਮ ਕਰਕੇ ਵਰਤੋਂ ਕਰਦੇ ਹਨ। ਪਰ ਅੱਜ ਜਦੋਂ ਪੰਜਾਬ ’ਤੇ ਬਿਪਤਾ ਪਈ ਹੈ ਤਾਂ ‘ਟਰੈਕਟਰ’ ਕਿਸਾਨ ਨਾਲ ਨਾਇਕ ਬਣ ਕੇ ਉੱਭਰਿਆ ਹੈ।ਕਦੇ […]