Home»Homepage Blog (Page 43)

ਲੁਧਿਆਣਾ ਵਿੱਚ ‘ਆਪ’ ਆਗੂ ਦੇ ਘਰ ’ਤੇ ਹਮਲਾ

ਲੁਧਿਆਣਾ ਵਿੱਚ ‘ਆਪ’ ਆਗੂ ਦੇ ਘਰ ’ਤੇ ਹਮਲਾ

ਲੁਧਿਆਣਾ, 23 ਸਤੰਬਰ : ਲਹਿਰਾ ਪਿੰਡ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਨਸ਼ਾ ਤਸਕਰਾਂ ਵਿਰੁੱਧ ਸੂਚਨਾ ਦੇਣ ਵਾਲੇ ਸੁਖਵਿੰਦਰ ਸਿੰਘ ਛਿੰਦਾ ਦੇ ਘਰ ਛੇ-ਸੱਤ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਮੁੱਖ ਗੇਟ ’ਤੇ ਪੰਜ-ਸੱਤ ਗੋਲੀਆਂ ਚਲਾਈਆਂ ਅਤੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਉਨ੍ਹਾਂ ਨੇ ਛਿੰਦਾ […]

1984 ਦੰਗੇ: ਅਦਾਲਤ ਵੱਲੋਂ ਸੱਜਣ ਕੁਮਾਰ ਵਿਰੁੱਧ ਕੇਸ ਅੰਤਿਮ ਬਹਿਸ ਲਈ ਸੂਚੀਬੱਧ

1984 ਦੰਗੇ: ਅਦਾਲਤ ਵੱਲੋਂ ਸੱਜਣ ਕੁਮਾਰ ਵਿਰੁੱਧ ਕੇਸ ਅੰਤਿਮ ਬਹਿਸ ਲਈ ਸੂਚੀਬੱਧ

ਨਵੀਂ ਦਿੱਲੀ, 23 ਸਤੰਬਰ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ ਕੇਸ ਨੂੰ ਅੰਤਿਮ ਬਹਿਸ ਲਈ ਸੂਚੀਬੱਧ ਕਰ ਦਿੱਤਾ ਹੈ ਜਿਸ ਲਈ ਤਰੀਕ 29 ਅਕਤੂਬਰ ਐਲਾਨੀ ਗਈ ਹੈ। ਸੱਜਣ ਕੁਮਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਜਨਕਪੁਰੀ ਅਤੇ ਵਿਕਾਸ ਪੁਰੀ ਪੁਲੀਸ ਸਟੇਸ਼ਨਾਂ ਵਿੱਚ ਦਰਜ ਐਫਆਈਆਰਜ਼ […]

ਕੈਨੇਡੀਅਨ ਪੁਲੀਸ ਵੱਲੋਂ ਹਥਿਆਰਾਂ ਨਾਲ ਸਬੰਧਤ ਮਾਮਲੇ ਵਿੱਚ ਵੱਖਵਾਦੀ ਆਗੂ ਕਾਬੂ

ਕੈਨੇਡੀਅਨ ਪੁਲੀਸ ਵੱਲੋਂ ਹਥਿਆਰਾਂ ਨਾਲ ਸਬੰਧਤ ਮਾਮਲੇ ਵਿੱਚ ਵੱਖਵਾਦੀ ਆਗੂ ਕਾਬੂ

ਟੋਰਾਂਟੋ, 23 ਸਤੰਬਰ : ਸਥਾਨਕ ਮੀਡੀਆ ਨੇ  ਦੇ ਵਿਟਬੀ ਵਿੱਚ ਇੱਕ ਵੱਖਵਾਦੀ ਆਗੂ ਇੰਦਰਜੀਤ ਸਿੰਘ ਗੋਸਲ ਨੂੰ ਹਥਿਆਰਾਂ ਨਾਲ ਸਬੰਧਤ ਇੱਕ ਦਰਜਨ ਤੋਂ ਵੱਧ ਅਪਰਾਧਾਂ ਲਈ ਗ੍ਰਿਫ਼ਤਾਰ ਕੀਤਾ ਹੈ।ਗਲੋਬਲ ਨਿਊਜ਼ ਨੇ ਸੋਮਵਾਰ ਨੂੰ ਅਦਾਲਤੀ ਦਸਤਾਵੇਜ਼ਾਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਓਨਟਾਰੀਓ ਪ੍ਰੋਵਿੰਸ਼ੀਅਲ ਪੁਲੀਸ ਅਧਿਕਾਰੀਆਂ ਨੇ ਗੋਸਲ ਨੂੰ ਸ਼ੁੱਕਰਵਾਰ ਨੂੰ ਹੈਂਡਗਨ ਦੀ ਲਾਪਰਵਾਹੀ ਨਾਲ ਵਰਤੋਂ ਅਤੇ […]

ਅੱਧੀ ਤਾਕਤ ਨਾਲ ਕੰਮ ਕਰ ਰਹੀਆਂ ਹਨ ਹਾਈ ਕੋਰਟਾਂ : ਸੁਪਰੀਮ ਕੋਰਟ

ਅੱਧੀ ਤਾਕਤ ਨਾਲ ਕੰਮ ਕਰ ਰਹੀਆਂ ਹਨ ਹਾਈ ਕੋਰਟਾਂ : ਸੁਪਰੀਮ ਕੋਰਟ

ਨਵੀਂ ਦਿੱਲੀ, 23 ਸਤੰਬਰ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਹਾਈ ਕੋਰਟਾਂ ਉਸ ਦੀ ਨਿਗਰਾਨੀ ਕੰਟਰੋਲ (Supervisory control) ਹੇਠ ਨਹੀਂ ਹਨ ਅਤੇ ਜੇ ਉਹ ਅੱਧੀ ਤਾਕਤ ਨਾਲ ਕੰਮ ਕਰ ਰਹੀਆਂ ਹਨ, ਤਾਂ ਉਨ੍ਹਾਂ ਤੋਂ ਸਾਰੇ ਮਾਮਲਿਆਂ ਨੂੰ ਤੇਜ਼ੀ ਨਾਲ ਨਿਬੇੜਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ […]