Home»Homepage Blog (Page 46)

Smt. Satipal Kaur cremated amidst a large gathering, final prayer on 28th September (Sunday)

Smt. Satipal Kaur cremated amidst a large gathering, final prayer on 28th September (Sunday)

Mother Satipal Kaur, wife of Punjabi writer Ripudaman Singh Roop, and mother of playwrights Sanjeevan and Ranjivan, was cremated yesterday at Balongi cremation ground, Mohali. A large number of writers, lawyers, theatre and film actors, political and social workers attended the cremation. Due to old age, Shri Roop bade farewell by placing a red chunni […]

ਨੀਮ ਪਹਾੜੀਆਂ ਅਤੇ ਸੁੰਦਰ ਝੀਲਾਂ ਦਾ ਖ਼ੂਬਸੂਰਤ ਸ਼ਹਿਰ – ਜੈਸਪਰ (ਕੈਨੇਡਾ)

ਨੀਮ ਪਹਾੜੀਆਂ ਅਤੇ ਸੁੰਦਰ ਝੀਲਾਂ ਦਾ ਖ਼ੂਬਸੂਰਤ ਸ਼ਹਿਰ – ਜੈਸਪਰ (ਕੈਨੇਡਾ)

ਜੈਸਪਰ ਸ਼ਹਿਰ ਕੈਨੇਡਾ (ਅਲਬਰਟਾ ਰਾਜ) ਦਾ ਖ਼ੂਬਸੂਰਤ ਸ਼ਹਿਰ ਹੈ। ਇਹ ਸ਼ਹਿਰ ਨੀਮ ਪਹਾੜੀਆਂ ਅਤੇ ਸੁੰਦਰ ਝੀਲਾਂ ਦੇ ਕੁਦਰਤੀ ਮਾਹੌਲ ਵਿਚ ਵੱਸਿਆ ਹੋਇਆ ਹੈ। ਸ਼ਹਿਰ ਦੇ ਚਾਰੇ ਪਾਸੇ ਖਿਡਾਉਂਣਿਆ ਵਾਂਗੂੰ ਸੁਸ਼ੋਭਿਤ ਵੱਖ-ਵੱਖ ਆਕਾਰ ਦੀਆਂ ਪਹਾੜੀਆਂ ਤਰ੍ਹਾਂ-ਤਰ੍ਹਾਂ ਦੇ ਮੂਰਤ ਬਿੰਬ ਬਣਾਉਂਦੀਆਂ ਹੋਈਆਂ ਸਮੋਹਿਤ ਖਿੱਚ ਰਖਦੀਆਂ ਹਨ। ਇਹ ਸੁੰਦਰ ਸਥਾਨ ਸਥਿਤੀਬੋਧ ਜਗਾਉਂਦਾ ਹੈ, ਆਪਣੀਆਂ ਜੜ੍ਹਾਂ ਦੀ ਪਹਿਚਾਣ ਛੱਡਦਾ […]

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ H-1B ਵੀਜ਼ਾ ਨਿਯਮ ਕੜੇ, ਹੁਣ ਸਾਲਾਨਾ ਫੀਸ 1 ਲੱਖ ਡਾਲਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ H-1B ਵੀਜ਼ਾ ਨਿਯਮ ਕੜੇ, ਹੁਣ ਸਾਲਾਨਾ ਫੀਸ 1 ਲੱਖ ਡਾਲਰ

ਵਾਸ਼ਿੰਗਟਨ, 20 ਸਤੰਬਰ: ਅਮਰੀਕਾ ਵਿੱਚ ਕੰਮ ਕਰ ਰਹੇ ਭਾਰਤੀ ਟੈਕ ਪ੍ਰੋਫੈਸ਼ਨਲਜ਼ ਅਤੇ ਵੱਡੀਆਂ ਟੈਕ ਕੰਪਨੀਆਂ ਲਈ ਵੱਡਾ ਝਟਕਾ ਦਿੰਦੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ਪ੍ਰੋਗਰਾਮ ਨੂੰ ਕਾਫ਼ੀ ਹੱਦ ਤੱਕ ਸੀਮਿਤ ਕਰਨ ਲਈ ਇੱਕ ਨਵਾਂ ਪ੍ਰੋਕਲੇਮੇਸ਼ਨ ਸਾਈਨ ਕੀਤਾ ਹੈ। ਨਵੇਂ ਨਿਯਮਾਂ ਅਨੁਸਾਰ ਹੁਣ ਹਰ H-1B ਅਰਜ਼ੀ ‘ਤੇ ਸਾਲਾਨਾ 1 ਲੱਖ ਡਾਲਰ ਫੀਸ ਦੇਣੀ ਪਵੇਗੀ। […]

ਮੋਹਨਲਾਲ ਨੂੰ ਮਿਲੇਗਾ 2023 ਦਾ ‘ਦਾਦਾਸਾਹਿਬ ਫਾਲਕੇ’ ਪੁਰਸਕਾਰ

ਮੋਹਨਲਾਲ ਨੂੰ ਮਿਲੇਗਾ 2023 ਦਾ ‘ਦਾਦਾਸਾਹਿਬ ਫਾਲਕੇ’ ਪੁਰਸਕਾਰ

ਨਵੀਂ ਦਿੱਲੀ, 20 ਸਤੰਬਰ : ਮਲਿਆਲਮ ਸੁਪਰਸਟਾਰ ਮੋਹਨਲਾਲ ਨੂੰ ਭਾਰਤੀ ਸਿਨੇਮਾ ਦੇ ਸਰਵਉੱਚ ਸਨਮਾਨ, 2023 ਦੇ ਦਾਦਾਸਾਹਿਬ ਫਾਲਕੇ ਅਵਾਰਡ ਲਈ ਚੁਣਿਆ ਗਿਆ ਹੈ, ਜਿਸ ਦਾ ਐਲਾਨ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕੀਤਾ।ਮੰਤਰਾਲੇ ਨੇ ਐਕਸ ’ਤੇ ਪੋਸਟ ਕਰਕੇ ਕਿਹਾ ,“ 65 ਸਾਲਾ ਅਭਿਨੇਤਾ, ਨਿਰਦੇਸ਼ਕ ਅਤੇ ਨਿਰਮਾਤਾ ਨੂੰ ਭਾਰਤੀ ਸਿਨੇਮਾ ਵਿੱਚ ‘ਆਈਕਾਨਿਕ ਯੋਗਦਾਨ’ ਲਈ ਸਨਮਾਨਿਤ ਕੀਤਾ ਜਾ ਰਿਹਾ […]