Home»Homepage Blog (Page 47)
By G-Kamboj on
INDIAN NEWS, News, World News

ਵਾਸ਼ਿੰਗਟਨ : ਅਮਰੀਕੀ ਕਸਟਮਜ਼ ਅਤੇ ਸਰਹੱਦੀ ਸੁਰੱਖਿਆ (ਸੀਬੀਪੀ) ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਟੈਰਿਫ 50 ਪ੍ਰਤੀਸ਼ਤ ਤੱਕ ਵਧਾਉਣ ਦੇ ਐਲਾਨ ਤੋਂ ਬਾਅਦ, ਭਾਰਤ ਤੋਂ ਦਰਾਮਦ ਕੀਤੇ ਜਾਣ ਵਾਲੇ ਉਤਪਾਦਾਂ ’ਤੇ ਵਾਧੂ ਡਿਊਟੀਆਂ ਲਾਗੂ ਕਰਨ ਬਾਰੇ ਇੱਕ ਖਰੜਾ ਨੋਟਿਸ ਜਾਰੀ ਕੀਤਾ ਹੈ।ਨੋਟਿਸ ਅਨੁਸਾਰ, ਵਾਧੂ ਟੈਰਿਫ 6 ਅਗਸਤ, 2025 ਦੇ ਰਾਸ਼ਟਰਪਤੀ ਦੇ ਕਾਰਜਕਾਰੀ ਆਦੇਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 26 ਅਗਸਤ:ਹਾਈ ਕੋਰਟ ਦੇ ਜੱਜਾਂ ਵੱਲੋਂ ਅਕਸਰ ਫ਼ੈਸਲੇ ਮਹੀਨਿਆਂ ਤੱਕ ਰਾਖਵੇਂ ਰੱਖਣ ’ਤੇ ਹੈਰਾਨੀ ਪ੍ਰਗਟ ਕਰਦਿਆਂ, ਸੁਪਰੀਮ ਕੋਰਟ ਨੇ ਉਨ੍ਹਾਂ ਲਈ ਫ਼ੈਸਲੇ ਸੁਣਾਉਣ ਲਈ ਤਿੰਨ ਮਹੀਨੇ ਦੀ ਸਮਾਂ-ਸੀਮਾ ਤੈਅ ਕਰ ਦਿੱਤੀ ਹੈ। ਅਜਿਹਾ ਕਰਨ ਵਿੱਚ ਅਸਫ਼ਲ ਰਹਿਣ ’ਤੇ ਜੇ ਸਮਾਂ-ਸੀਮਾ ਤੋਂ ਬਾਅਦ ਦੋ ਹਫ਼ਤਿਆਂ ਦੇ ਅੰਦਰ ਫ਼ੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਸਬੰਧਤ ਕੇਸ/ਮਾਮਲੇ […]
By G-Kamboj on
INDIAN NEWS, News, World News

ਡੈਨਵਰ, 27 ਅਗਸਤ : ਅਮਰੀਕਾ ਦੇ ਡੈਨਵਰ ਕੌਮਾਂਤਰੀ ਹਵਾਈ ਅੱਡੇ (Denver International Airport) ਉੱਤੇ ਵੱਡਾ ਜਹਾਜ਼ ਹਾਦਸਾ ਟਲ ਗਿਆ ਜਦੋਂ ਅਮਰੀਕੀ ਏਅਰਲਾਈਨਜ਼ ਦੀ ਉਡਾਣ 3023 ਦੇ ਲੈਂਡਿੰਗ ਗੇਅਰ ਵਿਚ ਅਚਾਨਕ ਤਕਨੀਕੀ ਖਰਾਬੀ ਆ ਗਈ। ਇਸ ਜਹਾਜ਼ ਨੇ ਡੈਨਵਰ ਤੋਂ ਮਿਆਮੀ ਲਈ ਉਡਾਣ ਭਰਨੀ ਸੀ, ਪਰ ਟੇਕਆਫ਼ ਤੋਂ ਠੀਕ ਪਹਿਲਾਂ ਉਸ ਦੇ ਪਹੀਆਂ ਵਿਚ ਅੱਗ ਲੱਗ […]
By G-Kamboj on
INDIAN NEWS, News

ਚੰਡੀਗੜ੍ਹ, 27 ਅਗਸਤ : ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਰਕੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਪਣੇ […]