Home»Homepage Blog (Page 5)
By G-Kamboj on
News, World News

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ 5 ਦਸੰਬਰ ਦੇ ਨੇੜੇ ਤੇੜੇ ਭਾਰਤ ਆਉਣ ਦੀ ਸੰਭਾਵਨਾ ਹੈ ਤੇ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਕਰਨਗੇ। ਇਸ ਹਾਈ-ਪ੍ਰੋਫਾਈਲ ਦੌਰੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਪਰ ਹਾਲੇ ਸਪਸ਼ਟ ਨਹੀਂ ਹੈ ਕਿ ਰੂਸੀ ਰਾਸ਼ਟਰਪਤੀ ਇੱਕ ਦਿਨ ਦੀ ਯਾਤਰਾ ਲਈ ਆਉਣਗੇ […]
By G-Kamboj on
INDIAN NEWS, News

ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦੱਸਿਆ ਕਿ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚ ਦਰਜ ਮਾਮਲੇ ਵਿੱਚ ਹਿਰਾਸਤ ਦੀ ਲੋੜ ਨਹੀਂ। ਜੇਕਰ ਜਾਂਚ ਏਜੰਸੀ ਨੂੰ ਬਾਅਦ ਵਿੱਚ ਉਸ ਦੀ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਪਈ ਤਾਂ ਸੱਤ ਦਿਨਾਂ ਦਾ ਪਹਿਲਾਂ ਨੋਟਿਸ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਿਕਰਮ […]
By G-Kamboj on
ENTERTAINMENT, INDIAN NEWS, News

ਬੌਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਵਿਸ਼ਵ ਦੇ ਸਭ ਤੋਂ ਅਮੀਰ ਅਦਾਕਾਰ ਬਣ ਗਏ ਹਨ। ਇਹ ਖੁਲਾਸਾ ਹੁਰੂਨ ਇੰਡੀਆ ਰਿਚ ਲਿਸਟ 2025 ਤੋਂ ਹੋਇਆ ਹੈ ਜਿਸ ਵਿਚ ਸ਼ਾਹਰੁਖ ਦੀ ਜਾਇਦਾਦ 12,490 ਕਰੋੜ ਰੁਪਏ ਦਿਖਾਈ ਗਈ ਹੈ। ਇਸ ਨਾਲ ਸ਼ਾਹਰੁਖ ਨੇ ਆਰਨੋਲਡ, ਟੇਲਰ ਸਵਿਫਟ, ਸੇਲੇਨਾ ਗੋਮਜ਼ ਤੇ ਟੌਮ ਕਰੂਜ਼ ਵਰਗੇ ਅਮੀਰ ਅਦਾਕਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 1 ਅਕਤੂਬਰ : ਭਾਰਤ ਵਿੱਚ ਬਾਲੀਵੁੱਡ ਸਿਤਾਰੇ ਮਸਨੂਈ ਬੁੱਧੀ (AI) ਦੇ ਯੁੱਗ ਵਿੱਚ ਆਪਣੀ ਆਵਾਜ਼ ਅਤੇ ਸ਼ਖਸੀਅਤ (persona) ਦੀ ਸੁਰੱਖਿਆ ਲਈ ਹੁਣ ਕੋਰਟ ਤੱਕ ਪਹੁੰਚ ਕਰਨ ਲੱਗੇ ਹਨ। ਇੱਕ ਮਸ਼ਹੂਰ ਅਦਾਕਾਰ ਜੋੜੀ ਦਾ ਸਭ ਤੋਂ ਵੱਡਾ ਨਿਸ਼ਾਨਾ ਗੂਗਲ ਦੀ ਵੀਡੀਓ ਸੇਵਾ ਯੂਟਿਊਬ ਹੈ। ਅਭਿਸ਼ੇਕ ਬੱਚਨ ਅਤੇ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਾਏ ਬੱਚਨ ਨੇ […]