Home»Homepage Blog (Page 50)
By G-Kamboj on
INDIAN NEWS, News

ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਨੇ ਲੰਘੀ ਰਾਤ ਕਈ ਡਰੋਨ ਹਮਲੇ ਕੀਤੇ ਜਿਸ ਕਾਰਨ ਉਸ ਦੇ ਪੱਛਮੀ ਕੁਰਸਕ ਖੇਤਰ ’ਚ ਪੈਂਦੇ ਪਰਮਾਣੂ ਪਾਵਰ ਪਲਾਂਟ ’ਚ ਅੱਗ ਲੱਗ ਗਈ। ਇਹ ਹਮਲਾ ਉਸ ਸਮੇਂ ਹੋਇਆ ਹੈ ਜਦੋਂ ਯੂਕਰੇਨ ਆਪਣੀ ਆਜ਼ਾਦੀ ਦੇ 34 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਿਹਾ ਹੈ। ਰੂਸ ਅਧਿਕਾਰੀਆਂ ਨੇ ਦੱਸਿਆ ਕਿ […]
By G-Kamboj on
INDIAN NEWS, News

ਐੱਸਬੀਆਈ ਤੋਂ ਬਾਅਦ ਬੈਂਕ ਆਫ਼ ਇੰਡੀਆ ਨੇ ਵੀ ਦੀਵਾਲੀਆ ਹੋਏ ਰਿਲਾਇੰਸ ਕਮਿਊਨੀਕੇਸ਼ਨਜ਼ ਦੇ ਕਰਜ਼ਾ ਖਾਤੇ ਨੂੰ ਧੋਖਾਧੜੀ ਵਾਲਾ ਐਲਾਨ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੰਪਨੀ ਦੇ ਸਾਬਕਾ ਡਾਇਰੈਕਟਰ Anil Ambani ਦਾ ਨਾਮ ਵੀ ਲਿਆ ਹੈ। ਸਟਾਕ ਮਾਰਕੀਟ ਨੂੰ ਦਿੱਤੀ ਗਈ ਜਾਣਕਾਰੀ ਵਿੱਚ ਬੈਂਕ ਆਫ਼ ਇੰਡੀਆ (BOI) ਨੇ 2016 ਵਿੱਚ ਫੰਡਾਂ ਦੀ ਕਥਿਤ ਦੁਰਵਰਤੋਂ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ: ਕੇਂਦਰ ਨੇ ਪੰਜਾਬ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਵਿਚੋਂ ਕਿਸੇ ਦਾ ਵੀ ਨਾਮ ਨਾ ਕੱਟਣ ਦਾ ਦਾਅਵਾ ਕੀਤਾ ਹੈ।ਕੇਂਦਰ ਨੇ ਕਿਹਾ ਕਿ ਇਸ ਕਾਨੁੂੰਨ ਦੇ ਤਹਿਤ ਇੱਕ ਵੀ ਲਾਭਪਾਤਰੀ ਦਾ ਨਾਂਅ ਨਹੀਂ ਹਟਾਇਆ ਗਿਆ ਤੇ ਨਾ ਹੀ ਕੋਈ ਕੋਟਾ ਘੱਟ ਕੀਤਾ ਗਿਆ ਹੈ। ਕੇਂਦਰ ਵਲੋਂ ਸੂਬਾ ਸਰਕਾਰ ਨੂੰ ਕਿਹਾ ਗਿਆ ਹੈ […]
By G-Kamboj on
INDIAN NEWS, News

ਮੰਡੀ , 24 ਅਗਸਤ: ਮੰਡੀ ਅਤੇ ਕੁੱਲੂ ਵਿਚਕਾਰ ਅੱਜ ਭਾਰੀ ਮੀਂਹ ਕਾਰਨ ਕੀਰਤਪੁਰ-ਮਨਾਲੀ ਕੌਮੀ ਸ਼ਾਹਰਾਹ ’ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਠੱਪ ਹੋ ਗਈ। ਮੰਡੀ ਜ਼ਿਲ੍ਹੇ ਵਿੱਚ ਰੋਪਵੇਅ ਅਤੇ ਜੋਗਨੀਮਾਤਾ ਮੰਦਰ ਨੇੜੇ ਅਹਿਮ ਰਸਤਾ ਬੰਦ ਹੋ ਗਿਆ। ਇਸ ਘਟਨਾ ਕਾਰਨ ਹਾਈਵੇਅ ਦੇ ਦੋਵੇਂ ਪਾਸੇ ਸੈਂਕੜੇ ਵਾਹਨ ਫਸ ਗਏ ਹਨ, ਜਿਸ ਕਾਰਨ ਯਾਤਰੀਆਂ, ਸੈਲਾਨੀਆਂ ਅਤੇ ਸਥਾਨਕ ਆਵਾਜਾਈ […]