Home»Homepage Blog (Page 5015)
By G-Kamboj on
FEATURED NEWS, News
ਚੰਡੀਗੜ੍, 22 ਅਪ੍ਰੈਲ : ਇਕ ਅਹਿਮ ਖ਼ਬਰ ਮੁਤਾਬਿਕ ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਦੇ ਨਿਰਮਾਤਾ ਸਿੱਕਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਅੱਜ ਇਸ ਫ਼ਿਲਮ ਦੀ ਸਕਰੀਨਿੰਗ ‘ਤੇ ਆਪ ਹੀ ਰੋਕ ਲਗਾ ਦਿੱਤੀ ਹੈ। ਜਿੱਥੇ ਜਿੱਥੇ ਫ਼ਿਲਮ ਚੱਲ ਰਹੀ ਸੀ, ਉਸ ਨੂੰਹੈ। ਸੂਤਰਾਂ ਮੁਤਾਬਕ ਬੀਤੇ ਦਿਨ ਅਕਾਲ ਤਖ਼ਤ ਸਾਹਿਬ […]
By G-Kamboj on
FEATURED NEWS, News
ਚੰਡੀਗੜ੍, 22 ਅਪ੍ਰੈਲ : ਆਮ ਆਦਮੀ ਪਾਰਟੀ ਨੇ ਡਾ. ਧਰਮ ਗਾਂਧੀ ਨੂੰ ਲੋਕ ਸਭਾ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਭਗਵੰਤ ਮਾਨ ਨੂੰ ਲੋਕ ਸਭਾ ਦਾ ਲੀਡਰ ਬਣਾ ਦਿੱਤਾ ਹੈ। ਭਗਵੰਤ ਮਾਨ ਹੁਣ ਪਾਰਟੀ ਵਲੋਂ ਉਠਣ ਵਾਲੇ ਹਰ ਮੁੱਦੇ ਦੀ ਅਗਵਾਈ ਕਰਨਗੇ। ਇਸ ਤੋਂ ਇਹ ਸਾਫ ਹੈ ਕਿ ਪਾਰਟੀ ਨੇ ਪੰਜਾਬ ‘ਚ ਭਗਵੰਤ ਮਾਨ […]
By G-Kamboj on
FEATURED NEWS, News
ਕੁਰੂਕਸ਼ੇਤਰ, 22 ਅਪ੍ਰੈਲ : ਐਂਟੀ ਟੈਰੋਰਿਸਟ ਫਰੰਟ ਆਫ਼ ਇੰਡੀਆ ਦੇ ਪ੍ਰਧਾਨ ਵੀਰੇਸ਼ ਸ਼ਾਂਡਿਆਲ ਨੇ ਕਿਹਾ ਕਿ ਕਸ਼ਮੀਰ ਵਿਚ ਪਾਕਿਸਤਾਨ ਦਾ ਝੰਡਾ ਲਹਿਰਾਉਣ ਅਤੇ ਕਸ਼ਮੀਰ ਨੂੰ ਪਾਕਿਸਤਾਨ ਦਾ ਹਿੱਸਾ ਦੱਸਣ ਵਾਲੇ ਮਸਰਤ ਆਲਮ ਭੱਟ ਦਾ ਸਿਰ ਕੱਟਣ ਵਾਲੇ ਨੂੰ ਫਰੰਟ 10 ਲੱਖ ਰੁਪਏ ਦਾ ਇਨਾਮ ਦੇਵੇਗਾ। ਸੋਮਵਾਰ ਨੂੰ ਕੁਰੂਕਸ਼ੇਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਸ਼ਾਂਡਿਆਲ ਨੇ […]
By G-Kamboj on
FEATURED NEWS, News
ਚੰਡੀਗੜ, 22 ਅਪ੍ਰੈਲ : ਪੰਜਾਬ ਨੇ ਦੇਸ਼ ਭਰ ਵਿੱਚ ‘ਵਧੀਆ ਪ੍ਰਸ਼ਾਸਕੀ ਸੂਬੇ’ ਵਜੋਂ ਅੱਜ ਵੱਡਾ ਕੌਮੀ ਮਾਣ ਹਾਸਲ ਕੀਤਾ ਹੈ। ਪੰਜਾਬ ਇਕ ਸੰਵੇਦਨਸ਼ੀਲ ਸਰਹੱਦ ਸੂਬਾ ਹੈ ਅਤੇ ਲਗਪਗ ਦੋ ਦਹਾਕੇ ਦਹਿਸ਼ਤਵਾਦ ਅਤੇ ਗੁਆਂਢੀ ਦੁਸ਼ਮਣ ਦੇਸ਼ ਦੇ ਖਤਰਨਾਕ ਮਨਸੂਬਿਆਂ ਦਾ ਸੇਕ ਝੱਲਿਆ ਹੈ। ਅੱਜ ਪੰਜਾਬ ਨੇ ਗੁਜਰਾਤ, ਕੇਰਲਾ ਅਤੇ ਕਰਨਾਟਕਾ ਜਿਹੇ ਬਹ-ਚਰਚਿਤ ਸੂਬਿਆਂ ਨੂੰ ਪਛਾੜ ਕੇ […]