Home»Homepage Blog (Page 5022)

ਸੌਰਭ ਗਾਂਗੁਲੀ ਭਾਰਤੀ ਕ੍ਰਿਕਟ ਟੀਮ ਦੇ ਨਵੇਂ ਕੋਚ ਦੀ ਦੌੜ ‘ਚ ਸ਼ਾਮਲ

ਨਵੀਂ ਦਿੱਲੀ, 17 ਅਪ੍ਰੈਲ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਭਾਰਤੀ ਕ੍ਰਿਕਟ ਟੀਮ ਦੇ ਨਵੇਂ ਕੋਚ ਦੀ ਦੌੜ ਵਿਚ ਸ਼ਾਮਲ ਹਨ। ਇਕ ਰਿਪੋਰਟ ਮੁਤਾਬਕ ਸੌਰਵ ਗਾਂਗੁਲੀ ਭਾਰਤੀ ਕ੍ਰਿਕਟ ਟੀਮ ਦੇ ਕੋਚ ਡੰਕਨ ਫਲੈਚਰ ਛੇਤੀ ਹੀ ਅਹੁਦਾ ਛੱਡਣ ਜਾ ਰਹੇ ਹਨ, ਕਿਉਂਕਿ ਉਨਾਂ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ। ਉਨ•ਾਂ ਦੇ ਸਥਾਨ ਉੱਤੇ […]

‘ਨਾਨਕ ਸ਼ਾਹ ਫਕੀਰ’ ਚੰਡੀਗੜ੍ਹ ‘ਚ ਵੀ ਬੈਨ

ਚੰਡੀਗੜ੍, 17 ਅਪ੍ਰੈਲ : ਫਿਲਮ ‘ਨਾਨਕ ਸ਼ਾਹ ਫਕੀਰ’ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਬੈਨ ਕਰ ਦਿੱਤੀ ਹੈ। ਚੰਡੀਗੜ੍ਹ ਦੇ ਸਿਨੇਮਾ ਘਰਾਂ ਵਿੱਚ ਅੱਜ ਫਿਲਮ ਰਿਲੀਜ਼ ਹੋਣੀ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੋ ਮਹੀਨਿਆਂ ਲਈ ਫਿਲਮ ਰਿਲੀਜ਼ ‘ਤੇ ਰੋਕ ਲਾ ਚੁੱਕੀ ਹੈ। ਫਿਲਮ ਰਿਲੀਜ਼ ‘ਤੇ ਬੈਨ ਪਿੱਛੇ ਕਾਰਨ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣਾ ਦੱਸਿਆ ਗਿਆ […]

ਮਹਾਰਾਜਾ ਰਣਜੀਤ ਸਿੰਘ ਦੇ ਵਾਰਸਾਂ ਨੇ ਕਿਲੇ ਦੇ ਮਾਲਕਾਨਾ ਹੱਕ ਲਈ ਸਰਕਾਰ ਨੂੰ ਭੇਜਿਆ ਨੋਟਿਸ

ਅੰਮ੍ਰਿਤਸਰ, 17 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਦੇ ਵਾਰਸਾਂ ਨੇ ਕਿਲਾ ਗੋਬਿੰਦਗੜ੍ਹ ਦੇ ਮਾਲਕਾਨਾ ਹੱਕ ਨੂੰ ਲੈ ਕੇ ਰਾਜ ਸਰਕਾਰ ਦੇ ਕਲਚਰਲ ਮੈਟਰਸ ਓਲਡ ਐਂਡ ਅਜਾਇਬ ਘਰ ਡਿਪਾਰਟਮੈਂਟ ਨੂੰ ਲੀਗਲ ਨੋਟਿਸ ਭੇਜਿਆ ਹੈ। ਇਸ ਨਾਲ ਵਿਭਾਗ ਵਿਚ ਭਾਜੜਾਂ ਪੈ ਗਈਆਂ ਹਨ। ਵਿਭਾਗ ਨੇ ਮਹਾਰਾਜਾ ਦੇ ਵਾਰਸਾਂ ਨੂੰ ਪੱਤਰ ਭੇਜ ਕੇ ਗੱਲਬਾਤ ਦੇ ਲਈ 29 ਅਪ੍ਰੈਲ […]

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਮੱਲੀਆਂ ਕਲਾਂ, 17 ਅਪ੍ਰੈਲ : ਰੋਜ਼ੀ ਰੋਟੀ ਦੀ ਖ਼ਾਤਰ ਪਿਛਲੇ 13 ਸਾਲਾਂ ਤੋਂ ਮਨੀਲਾ ਵਿਚ ਗਏ ਨੌਜਵਾਨ ਸੁਖਵਿੰਦਰ ਸਿੰਘ ਉਰਫ ਜਸਵਿੰਦਰ ਸਿੰਘ ਗਿੱਲ (40) ਪੁੱਤਰ ਫਕੀਰ ਸਿੰਘ ਵਾਸੀ ਮੱਲੀਆਂ ਖੁਰਦ ਤਹਿਸੀਲ ਨਕੋਦਰ ਜਲੰਧਰ ਦੇ ਨੌਜਵਾਨ ਦੀ ਅਪਣੇ ਕੰਮ ਦੀ ਉਗਰਾਹੀ ਕਰ ਰਹੇ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਜਿਸ ਦੀ ਖ਼ਬਰ […]