Home»Homepage Blog (Page 5026)

ਧੂਰੀ ਜ਼ਿਮਨੀ ਚੋਣ ‘ਚ ਅਕਾਲੀ ਦਲ ਦੀ ਵੱਡੀ ਜਿੱਤ

ਧੂਰੀ, 15 ਅਪ੍ਰੈਲ: ਧੂਰੀ ਜ਼ਿਮਨੀ ਚੋਣ ‘ਚ ਅਕਾਲੀ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਲੋਂਗੋਵਾਲ ਦੀ 37,501ਵੋਟਾਂ ਨਾਲ ਜਿੱਤ ਹੋਈ ਹੈ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲ ਦੇ ਪੋਤੇ ਸਿਮਰ ਪ੍ਰਤਾਪ ਬਰਨਾਲਾ ਨੂੰ ਵੱਡੇ ਫਰਕ ਨਾਲ ਹਰਾਇਆ ਹੈ। ਲੋਂਗੋਵਾਲ ਪਹਿਲੇ ਰਾਉਂਡ ਤੋਂ ਅਖੀਰ ਦੇ ਰਾਉਂਡ ਤੱਕ ਸਿਰਮ ਪ੍ਰਤਾਪ […]

ਹੁਣ ਕਾਂਗਰਸ ‘ਚ ਕੈਪਟਨ ਰਹਿਣਗੇ ਜਾਂ ਬਾਜਵਾ !

ਚੰਡੀਗੜ੍ਹ, 15 ਅਪ੍ਰੈਲ: ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੲੇ ਸਟੈਂਡ ਕਾਰਨ ਪੰਜਾਬ ਕਾਂਗਰਸ ਵਿੱਚ ਘਮਸਾਣ ਸ਼ੁਰੂ ਹੋ ਗਿਆ ਹੈ। ਇਸ ਮੁੱਦੇ ੳੁਤੇ ਪੰਜਾਬ ਦੇ 33 ਵਿਧਾਇਕ ਕੈਪਟਨ ਦੇ ਹੱਕ ਵਿੱਚ ਆ ਗਏ ਹਨ, ਜਦੋਂ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਪੰਜਾਬ ਕਾਂਗਰਸ ਦੇ 25 ਆਗੂਆਂ ਨੇ […]

ਕੈਪਟਨ ਤੋਂ ਬਾਅਦ ਰਾਹੁਲ ਦੀ ਸਮਰੱਥਾ ‘ਤੇ ਹੁਣ ਸ਼ੀਲਾ ਦੀਕਸ਼ਤ ਨੂੰ ਵੀ ਸ਼ੱਕ

ਨਵੀਂ ਦਿੱਲੀ, 15 ਅਪ੍ਰੈਲ : ਲੋਕਸਭਾ ਵਿਚ ਕਾਂਗਰਸ ਦੇ ਉਪ ਨੇਤਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਨੂੰ ਅਨੁਭਵਹੀਣ ਕਰਾਰ ਦੇਣ ਤੋਂ ਬਾਅਦ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਸ਼ੀਲਾ ਦੀਕਸ਼ਤ ਨੂੰ ਵੀ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਸਮਰੱਥਾ ਉੱਤੇ ਸ਼ੱਕ ਹੈ। ਉਨਾਂ ਕਿਹਾ ਕਿ ਸੋਨੀਆ ਗਾਂਧੀ ਨੂੰ ਹੀ ਇਸ ਅਹੁਦੇ ਉੱਤੇ […]

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਪੁੱਜੇ

ਔਟਵਾ, 15 ਅਪ੍ਰੈਲ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪਣਾ ਜਰਮਨੀ ਦੌਰਾ ਖਤਮ ਕਰਕੇ ਕੈਨੇਡਾ ਪਹੁੰਚ ਗਏ ਹਨ। ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨਾਲ ਦੁਵੱਲੀ ਗੱਲਬਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਕਬਰੂਦੀਨ ਨੇ ਇਸ ਨੂੰ ਇਤਿਹਾਸਕ ਦੱਸਦੇ ਹੋਏ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਵਿਚ ਰੱਖਿਆ ਦੇ ਕੁਝ ਮੁੱਦੇ ਹਨ ਅਤੇ ਇਸ […]