Home»Homepage Blog (Page 54)

ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ 6 ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ 6 ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

ਸ੍ਰੀਨਗਰ, 21 ਅਗਸਤ : ਕੇਂਦਰੀ ਜਾਂਚ ਬਿਊਰੋ (CBI) ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਡਿਪਟੀ ਸੁਪਰਡੈਂਟ ਸਮੇਤ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਛੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ ਜਦੋਂ ਅਦਾਲਤ ਨੇ 2023 ਵਿਚ ਜੰਮੂ ਕਸ਼ਮੀਰ ਪੁਲੀਸ ਵੱਲੋਂ ਇਕ ਕਾਂਸਟੇਬਲ ਨੂੰ ਕਥਿਤ […]

ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਕੱਢੇ ਨਗਰ ਕੀਰਤਨ ਨਾਲ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਰਸਮੀ ਆਗਾਜ਼

ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਕੱਢੇ ਨਗਰ ਕੀਰਤਨ ਨਾਲ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਰਸਮੀ ਆਗਾਜ਼

ਅੰਮ੍ਰਿਤਸਰ, 21 ਅਗਸਤ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ […]

ਹਿਮਾਚਲ ਦੇ ਡੈਮਾਂ ’ਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ਅਲਰਟ ’ਤੇੇ

ਹਿਮਾਚਲ ਦੇ ਡੈਮਾਂ ’ਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ਅਲਰਟ ’ਤੇੇ

ਚੰਡੀਗੜ੍ਹ, 21 ਅਗਸਤ: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਖਾਸ ਕਰਕੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਉੱਪਰਲੇ ਖੇਤਰਾਂ ਵਿੱਚ ਅਤੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਪਾਣੀ ਲਗਾਤਾਰ ਵਹਿ ਰਿਹਾ ਹੈ। ਸੂਬਾ ਸਰਕਾਰ ਨੇ ਆਪਣੀਆਂ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜ ਦਿੱਤਾ ਹੈ।ਪੌਂਗ […]

ਦੱਖਣੀ ਕੋਰੀਆ-ਅਮਰੀਕੀ ਮਸ਼ਕਾਂ ‘ਜੰਗ ਭੜਕਾਉਣ ਦੇ ਇਰਾਦੇ’: ਕਿਮ ਜੌਂਗ

ਦੱਖਣੀ ਕੋਰੀਆ-ਅਮਰੀਕੀ ਮਸ਼ਕਾਂ ‘ਜੰਗ ਭੜਕਾਉਣ ਦੇ ਇਰਾਦੇ’: ਕਿਮ ਜੌਂਗ

ਸਿਓਲ, 20 ਅਗਸਤ : ਉੱਤਰੀ ਕੋਰੀਆ ਦੇ ਆਗੂੁ ਕਿਮ ਜੌਂਗ ਉਨ ਨੇ ਦੱਖਣੀ ਕੋਰੀਆ ਤੇ ਅਮਰੀਕਾ ਦੀਆਂ ਸਾਂਝੀਆਂ ਫੌ਼ਜੀ ਮਸ਼ਕਾਂ ਦੀ ਆਲੋਚਨਾ ਕਰਦਿਆਂ ਇਸ ਨੂੰ ‘ਜੰਗ ਭੜਕਾਉਣ ਦੇ ਇਰਾਦੇ’ ਕਰਾਰ ਦਿੱਤਾ ਅਤੇ ਦੁਸ਼ਮਣ ਦੇ ਟਾਕਰੇ ਲਈ ਮੁਲਕ ਦੀ ਪਰਮਾਣੂ ਤਾਕਤ ਤੇਜ਼ੀ ਨਾਲ ਵਧਾਉਣ ਦਾ ਅਹਿਦ ਕੀਤਾ ਹੈ। ਸਰਕਾਰੀ ਮੀਡੀਆ ਨੇ ਅੱਜ ਇਹ ਜਾਣਕਾਰੀ ਦਿੱਤੀ। ਕਿਮ ਨੇ […]