Home»Homepage Blog (Page 6)
By G-Kamboj on
INDIAN NEWS, News, World News

ਨਵੀਂ ਦਿੱਲੀ, 14 ਅਕਤੂਬਰ : ਡਾਕ ਵਿਭਾਗ ਨੇ ਅੱਜ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ (ਯੂਐਸਏ) ਨੂੰ ਸਾਰੀਆਂ ਸ਼੍ਰੇਣੀਆਂ ਦੀਆਂ ਅੰਤਰਰਾਸ਼ਟਰੀ ਡਾਕ ਸੇਵਾਵਾਂ 15 ਅਕਤੂਬਰ ਤੋਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇੰਡੀਆ ਪੋਸਟ ਨੇ ਇਸ ਅਗਸਤ ਤੋਂ ਅਮਰੀਕਾ ਲਈ ਸਾਰੀਆਂ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ ਕਿਉਂਕਿ ਨਵੇਂ ਅਮਰੀਕੀ ਨਿਯਮਾਂ ਕਾਰਨ ਵਿਦੇਸ਼ਾਂ ਵਿਚੋਂ ਜ਼ਿਆਦਾਤਰ ਆਉਣ […]
By G-Kamboj on
INDIAN NEWS, News

ਚੰਡੀਗੜ੍ਹ, 14 ਅਕਤੂਬਰ : ਪੰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਕੇਂਦਰੀ ਪਟਿਆਲਾ ਜੇਲ੍ਹ ਵਿਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਰਾਜੋਆਣਾ ਅਤੇ ਕੇਂਦਰ ਕੋਲ ਬਕਾਇਆ ਉਸ ਦੀ ਰਹਿਮ ਦੀ ਅਪੀਲ ਨਾਲ ਸਬੰਧਤ ਕਈ ਮੁੱਦਿਆਂ […]
By G-Kamboj on
INDIAN NEWS, News

ਨਵੀਂ ਦਿੱਲੀ, 14 ਅਕਤੂਬਰ :ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਮਰਹੂਮ ਵਾਈ. ਪੂਰਨ ਕੁਮਾਰ ਦੀ ਆਈਏਐੱਸ ਪਤਨੀ ਅਮਨੀਤ ਪੀ.ਕੁਮਾਰ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।ਇਸ ਮੁਲਾਕਾਤ ਮਗਰੋਂ ਆਈਏਐੱਸ ਅਧਿਕਾਰੀ ਦੀ ਰਿਹਾਇਸ਼ ਦੇ ਬਾਹਰ ਹੀ ਪੱਤਰਕਾਰਾਂ ਨਾਲ […]
By G-Kamboj on
News, World News

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਸਮੇਤ ਕਈ ਕੋਮਾਂਤਰੀ ਟਕਰਾਵਾਂ ਨੂੰ ਹੱਲ ਕਰਨ ਲਈ ਟੈਕਸ ਨੂੰ ਇੱਕ ਹਥਿਆਰ ਵਜੋਂ ਵਰਤਿਆ।ਉਨ੍ਹਾਂ ਨੇ ਏਅਰ ਫੋਰਸ ਵਨ ’ਤੇ ਪੱਤਰਕਾਰਾਂ ਦੇ ਇੱਕ ਸਮੂਹ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀਆਂ ਕੀਤੀਆਂ।ਟਰੰਪ […]