Home » Homepage Blog (Page 6)
By G-Kamboj on October 1, 2025
INDIAN NEWS , News
ਨਵੀਂ ਦਿੱਲੀ, 1 ਅਕਤੂਬਰ : ਫਿਰੋਜ਼ਪੁਰ ਫਾਜ਼ਿਲਕਾ ਸੜਕ ਤੇ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਬੀਤੀ ਰਾਤ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ਤੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
By akash upadhyay on October 1, 2025
News
Washington, Sep 30 – Days after US President Donald Trump signed a proclamation to significantly curtail the H-1B visa programme and amend its rules, a new report suggests the move will “hasten US firms’ shift of critical work to India.” Analysts argue that the administration’s actions could accelerate the growth of Global Capability Centres (GCCs) […]
By G-Kamboj on September 30, 2025
INDIAN NEWS , News
ਨਵੀਂ ਦਿੱਲੀ, 30 ਸਤੰਬਰ : ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਦੌਰਾਨ ਪਾਰਟੀ ਆਗੂ ਰਾਹੁਲ ਗਾਂਧੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੁਲੀਸ ਫਾਇਰਿੰਗ ਵਿੱਚ ਚਾਰ ਪ੍ਰਦਰਸ਼ਨਕਾਰੀਆਂ ਦੀ ਮੌਤ ਦੀ ਨਿਆਂਇਕ ਜਾਂਚ ਦੀ ਵੀ ਮੰਗ ਕੀਤੀ ਹੈ।ਬੁੱਧਵਾਰ ਨੂੰ ਲੱਦਾਖ […]
By G-Kamboj on September 30, 2025
INDIAN NEWS , News , Punjab News
ਚੰਡੀਗੜ੍ਹ, 30 ਸਤੰਬਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ‘ਚ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।ਇਹ ਕਾਰਵਾਈ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਆਰਗਨਾਈਜ਼ੇਸ਼ਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀ ਰਿਪੋਰਟ ਦੇ ਅਧਾਰ ‘ਤੇ ਕੀਤੀ ਗਈ। ਪਾਰਟੀ ਦੇ ਉੱਚ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੁਖਬੀਰ […]