Home»Homepage Blog (Page 64)

ਵੰਤਾਰਾ ਜੀਵ-ਰੱਖ ’ਚ ਹਾਥੀ ਤਬਦੀਲ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ

ਵੰਤਾਰਾ ਜੀਵ-ਰੱਖ ’ਚ ਹਾਥੀ ਤਬਦੀਲ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ, 11 ਅਗਸਤ: ਸੁਪਰੀਮ ਕੋਰਟ ਕੋਲਹਾਪੁਰ ਦੇ ਮੰਦਰ ਦੇ ਹਾਥੀ ਮਹਾਦੇਵੀ ਨੂੰ ਜਾਮਨਗਰ ਦੀ ਵੰਤਾਰਾ ਜੀਵ-ਰੱਖ ਦੇ ਰਾਧੇ ਕ੍ਰਿਸ਼ਨਾ ਟੈਂਪਲ ਐਲੀਫੈਂਟ ਵੈਲਫੇਅਰ ਟਰੱਸਟ ’ਚ ਤਬਦੀਲ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਲਈ ਸਹਿਮਤ ਹੋ ਗਿਆ। ਇਹ ਪਟੀਸ਼ਨ ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਅਤੇ ਏ.ਐਸ. […]

ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼

ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼

ਧਰਮਕੋਟ, 11 ਅਗਸਤ: ਇੱਥੇ ਇੰਦਗੜ੍ਹ ਹਲਕੇ ਦੇ ਪਟਵਾਰੀ ਹਰੀਸ਼ ਕੁਮਾਰ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਵਾਰੀ 8 ਸਾਲ ਤੋਂ ਇੱਥੇ ਤਾਇਨਾਤ ਸੀ ਅਤੇ ਜਲੰਧਰ ਰੋਡ ਉੱਤੇ ਮੁਹੱਲਾ ਨਾਨਕਸਰ ਵਿਖੇ ਰਹਿ ਰਿਹਾ ਸੀ। ਮੂਲ ਰੂਪ ਵਿੱਚ ਉਹ ਫਾਜ਼ਿਲਕਾ ਖੇਤਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਉਕਤ ਪਟਵਾਰੀ ਦੇ […]

ਟਰੰਪ ਟੈਕਸ: ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ

ਟਰੰਪ ਟੈਕਸ: ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ

ਨਵੀਂ ਦਿੱਲੀ, 11 ਅਗਸਤ: ਵਿੱਤ ਮੰਤਰਾਲੇ ਦੇ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਦੇ ਦਾਇਰੇ ਵਿੱਚ ਆਵੇਗਾ। ਲੋਕ ਸਭਾ ’ਚ ਇੱਕ ਸਵਾਲ ਦੇ ਲਿਖਤੀ ਜਵਾਬ ’ਚ ਚੌਧਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ, ਉੱਦਮੀਆਂ, ਬਰਾਮਦਕਾਰਾਂ, ਐੱਮ.ਐੱਸ.ਐੱਮ.ਈ. ਦੀ ਭਲਾਈ ਦੀ ਰੱਖਿਆ ਅਤੇ […]

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ

ਚੰਡੀਗੜ੍ਹ, 11 ਅਗਸਤ: ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਮੋੜਾ ਕੱਟਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਦੇ ਕਿਸਾਨਾਂ ਦੀ […]