Home»Homepage Blog (Page 7)
By G-Kamboj on
INDIAN NEWS, News

ਇੱਥੋਂ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ, ਜੋ ਰਾਜ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ, ਵਿਰੁੱਧ ਕਥਿਤ ਆਈਆਰਸੀਟੀਸੀ ਘੁਟਾਲੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਇਸ ਨਾਲ ਬਿਹਾਰ ਵਿੱਚ ਚੋਣਾਂ ਤੋਂ ਪਹਿਲਾਂ ਮੁਕੱਦਮੇ […]
By G-Kamboj on
ENTERTAINMENT, INDIAN NEWS, News

ਮੁਹਾਲੀ, 13 ਅਕਤੂਬਰ : ਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Rajvir Jawanda ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਲੈ ਕੇ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ਹੁਣ ਇਹ ਸਾਹਮਣੇ ਆਇਆ ਹੈ ਕਿ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਨਹੀਂ, ਸਗੋਂ ਪਿੰਜੌਰ-ਬੱਦੀ ਹਾਈਵੇਅ ’ਤੇ ਸੈਕਟਰ-30 ਟੀ ਪੁਆਇੰਟ ਨੇੜੇ ਹੋਇਆ ਸੀ। ਜਵੰਦਾ ਦੇ ਮੋਟਰਸਾਈਕਲ ਅੱਗੇ ਅਚਾਨਕ ਆਵਾਰਾ ਪਸ਼ੂ (ਗਊਵੰਸ਼) […]
By G-Kamboj on
INDIAN NEWS, News, World News

ਵੈਨਕੂਵਰ, 13 ਅਕਤੂਬਰ : ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡਾਕ ਰਾਹੀਂ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿੱਚ 8 ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ‘ਤੇ ਨਾਗਰਿਕਾਂ ਦੇ ਮੇਲ ਬਾਕਸਾਂ ‘ਚੋਂ ਕਰੀਬ 400,000 ਡਾਲਰ ਮੁੱਲ ਦੇ ਕ੍ਰੈਡਿਟ […]
By G-Kamboj on
INDIAN NEWS, News

ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ […]