Home»Homepage Blog (Page 71)

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 25 ਜੁਲਾਈ ਦਿਨ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ।ਇਹ ਮੀਟਿੰਗ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉੱਤੇ ਦੁਪਹਿਰ 12 ਵਜੇ ਹੋਵੇਗੀ।ਹਾਲੇ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਹੈ।

ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ

ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ

ਸੁਪਰੀਮ ਕੋਰਟ ਨੇ 2006 ਮੁੰਬਈ ਰੇਲ ਬੰਬ ਧਮਾਕੇ ਕੇਸ ਵਿਚ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸਰਬਉੱਚ ਅਦਾਲਤ ਨੇ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਨੂੰ ਇੱਕ ਮਿਸਾਲ […]

ਲਾਪਤਾ ਰੂਸੀ ਜਹਾਜ਼ ਹਾਦਸਾਗ੍ਰਸਤ, 50 ਮੌਤਾਂ ਦਾ ਖ਼ਦਸ਼ਾ

ਲਾਪਤਾ ਰੂਸੀ ਜਹਾਜ਼ ਹਾਦਸਾਗ੍ਰਸਤ, 50 ਮੌਤਾਂ ਦਾ ਖ਼ਦਸ਼ਾ

ਮਾਸਕੋ : ਰੂਸ ਦੇ ਦੂਰ ਪੂਰਬ ਵਿੱਚ ਵੀਰਵਾਰ ਨੂੰ ਇੱਕ ਐਂਟੋਨੋਵ ਐਨ-24 ਯਾਤਰੀ ਜਹਾਜ਼, ਜਿਸ ਵਿੱਚ ਲਗਪਗ 50 ਲੋਕ ਸਵਾਰ ਸਨ, ਹਾਦਸਾਗ੍ਰਸਤ ਹੋ ਗਿਆ ਹੈ। ਰੂਸੀ ਐਮਰਜੈਂਸੀ ਸੇਵਾਵਾਂ ਦੇ ਅਧਿਕਾਰੀਆਂ ਨੇ ਦੱਸਿਆ ਸ਼ੁਰੂਆਤੀ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਸੋਵੀਅਤ ਯੁੱਗ ਦੇ ਇਸ ਲਗਭਗ 50 ਸਾਲ ਪੁਰਾਣੇ ਜਹਾਜ਼ ਦਾ […]

ਬੀਸੀਸੀਆਈ ਨੂੰ ਨਕੇਲ ਪਾਉਣ ਦੀ ਤਿਆਰੀ, ਲੋਕ ਸਭਾ ’ਚ ਬਿੱਲ ਪੇਸ਼

ਬੀਸੀਸੀਆਈ ਨੂੰ ਨਕੇਲ ਪਾਉਣ ਦੀ ਤਿਆਰੀ, ਲੋਕ ਸਭਾ ’ਚ ਬਿੱਲ ਪੇਸ਼

ਨਵੀਂ ਦਿੱਲੀ, 23 ਜੁਲਾਈ: ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਰੌਲੇ ਰੱਪੇ ਦਰਮਿਆਨ National Sports Governance Bill ਪੇਸ਼ ਕੀਤਾ ਜੋ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਸਮੇਤ ਕੌਮੀ ਖੇਡ ਸੰਸਥਾਵਾਂ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਦੇ ਨਾਲ ਇਨ੍ਹਾਂ ਖੇਡ ਸੰਸਥਾਵਾਂ ਨੂੰ ਇੱਕ ਰੈਗੂਲੇਟਰੀ ਬੋਰਡ ਪ੍ਰਤੀ ਵਧੇਰੇ ਜਵਾਬਦੇਹ ਬਣਾਏਗਾ। ਕੌਮੀ ਖੇਡ ਪ੍ਰਸ਼ਾਸਨ […]