Home»Homepage Blog (Page 72)

ਫਰੀਦਕੋਟ: ਜੀਵਨ ਭਰ ਦੀ ਬੱਚਤ ਲੈ ਕੇ ਫਰਾਰ ਹੋਇਆ SBI ਦਾ ਕਲਰਕ

ਫਰੀਦਕੋਟ: ਜੀਵਨ ਭਰ ਦੀ ਬੱਚਤ ਲੈ ਕੇ ਫਰਾਰ ਹੋਇਆ SBI ਦਾ ਕਲਰਕ

ਫ਼ਰੀਦਕੋਟ, 23 ਜੁਲਾਈ : ਫ਼ਰੀਦਕੋਟ ਦੇ ਸਟੇਟ ਬੈਂਕ ਆਫ਼ ਇੰਡੀਆ (SBI) ਦੀ ਸਾਦਿਕ ਬ੍ਰਾਂਚ ਵਿੱਚ ਇੱਕ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੈਂਕ ਦਾ ਇੱਕ ਕਲਰਕ  ਕਥਿਤ ਤੌਰ ’ਤੇ ਗ੍ਰਾਹਕਾਂ ਦੇ ਖਾਤਿਆਂ, ਐੱਫਡੀ ਅਤੇ ਕ੍ਰੈਡਿਟ ਸੀਮਾ ਵਿੱਚੋਂ ਕਰੋੜਾਂ ਰੁਪਏ ਕੱਢ ਕੇ ਫਰਾਰ ਹੋ ਗਿਆ। ਜਦੋਂ ਖਾਤਾਧਾਰਕ ਬ੍ਰਾਂਚ ਵਿੱਚ ਆਏ ਤਾਂ ਆਪਣੇ ਖਾਤੇ ਖਾਲੀ […]

ਗੁਜਰਾਤ ATS ਵੱਲੋਂ ਅਲ-ਕਾਇਦਾ ਨਾਲ ਜੁੜੇ ਅਤਿਵਾਦੀ ਮਾਡਿਊਲ ਦੇ 4 ਮੈਂਬਰ ਕਾਬੂ

ਗੁਜਰਾਤ ATS ਵੱਲੋਂ ਅਲ-ਕਾਇਦਾ ਨਾਲ ਜੁੜੇ ਅਤਿਵਾਦੀ ਮਾਡਿਊਲ ਦੇ 4 ਮੈਂਬਰ ਕਾਬੂ

ਅਹਿਮਦਾਬਾਦ : ਅਧਿਕਾਰੀਆਂ ਨੇ ਦੱਸਿਆ ਕਿ ਗੁਜਰਾਤ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ (Gujarat Anti Terrorist Squad – ATS) ਨੇ ਪਾਬੰਦੀਸ਼ੁਦਾ ਅਤਿਵਾਦੀ ਤਨਜ਼ੀਮ ‘ਅਲ-ਕਾਇਦਾ ਇਨ ਦ ਇੰਡੀਅਨ ਸਬ-ਕੌਂਟੀਨੈਂਟ’ (Al-Qaeda in the Indian Subcontinent – AQIS – ਭਾਰਤੀ ਬਰ-ਏ-ਸਗ਼ੀਰ ’ਚ ਅਲ-ਕਾਇਦਾ) ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਤਿਵਾਦ ਵਿਰੋਧੀ ਏਜੰਸੀ ਨੇ […]

ਪੰਜ ਸਾਲਾਂ ਦੇ ਵਕਫ਼ੇ ਬਾਅਦ ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਾ ਸ਼ੁਰੂ ਕਰਨ ਦਾ ਐਲਾਨ

ਪੰਜ ਸਾਲਾਂ ਦੇ ਵਕਫ਼ੇ ਬਾਅਦ ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਾ ਸ਼ੁਰੂ ਕਰਨ ਦਾ ਐਲਾਨ

ਬੀਜਿੰਗ : ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ ਹੈ। ਭਾਰਤ ਨੇ 2020 ਵਿੱਚ ਮੁੱਖ ਤੌਰ ’ਤੇ ਕੋਵਿਡ-19 ਮਹਾਂਮਾਰੀ ਕਾਰਨ ਚੀਨੀ ਨਾਗਰਿਕਾਂ ਨੂੰ […]

ਪਾਕਿ ’ਚ ਗੁਰੂ ਨਾਨਕ ਦੇਵ ਜੀ ’ਤੇ PhD ਕਰਨ ਵਾਲੀ ਪਹਿਲੀ ਮਹਿਲਾ ਡਾ. ਸੁਮੈਰਾ ਦਾ ਸਨਮਾਨ

ਪਾਕਿ ’ਚ ਗੁਰੂ ਨਾਨਕ ਦੇਵ ਜੀ ’ਤੇ PhD ਕਰਨ ਵਾਲੀ ਪਹਿਲੀ ਮਹਿਲਾ ਡਾ. ਸੁਮੈਰਾ ਦਾ ਸਨਮਾਨ

ਬਰੈਂਪਟਨ : ਬਰੈਂਪਟਨ ਦੇ ਪੰਜਾਬੀ ਭਵਨ ਵਿਚ ਵਿਸ਼ਵ ਪੰਜਾਬੀ ਸਭਾ ਵਲੋਂ ਡਾ. ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿਚ ਪਾਕਿਸਤਾਨ ’ਚ ਗੁਰੂ ਨਾਨਕ ਦੇਵ ਜੀ ’ਤੇ ਪਹਿਲੀ ਪੀਐਚਡੀ ਕਰਨ ਵਾਲੀ ਪੰਜਾਬਣ ਡਾ. ਸੁਮੈਰਾ ਸਫ਼ਦਰ ਦੇ ਅਦਬ ਵਿਚ ਉਨ੍ਹਾਂ ਲਈ ਸਨਮਾਨ ਸਮਾਰੋਹ ਤੇ ਸੰਵਾਦ ਰਚਾਇਆ ਗਿਆ।ਇਸ ਮੌਕੇ ਬੋਲਦਿਆਂ ਚੰਡੀਗੜ੍ਹ ਦੀ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਨੇ ਕਿਹਾ […]