ਸੈਂਟਰਲ ਵਾਲਮੀਕਿ ਸਭਾ ਇੰਡੀਆ ਦਾ ਵਿਸਥਾਰ, ਜਗਰੂਪ ਸਿੰਘ ਮੈਣ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ

ਪਟਿਆਲਾ, 23 ਅਪ੍ਰੈਲ (ਪੱਤਰ ਪ੍ਰੇਰਕ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਸ੍ਰੀ ਗੇਜਾ ਰਾਮ ਵਾਲਮੀਕਿ ਜੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਜਸਪਾਲ ਸਿੰਘ ਖੁਸਰੋਪੁਰ ਦੀ ਅਗਵਾਹੀ ਹੇਠ ਮੈਣ ਰੋਡ, ਖੁਸਰੋਪੁਰ ’ਚ ਸਥਿਤ ਖੇਤਰੀ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਮੁੱਖ ਮਹਿਮਾਨ ਅਮਰਜੀਤ ਉਕਸੀ ਯੂਥ ਪ੍ਰਧਾਨ ਪੰਜਾਬ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। […]