ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ 25 ਫਰਵਰੀ ਨੂੰ ਹੋਵੇਗੀ ਰਿਲੀਜ਼, ਐਮੀ ਵਿਰਕ ਨੇ ਸਾਂਝਾ ਕੀਤਾ ਦਾ ਪੋਸਟਰ

ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ 25 ਫਰਵਰੀ ਨੂੰ ਹੋਵੇਗੀ ਰਿਲੀਜ਼, ਐਮੀ ਵਿਰਕ ਨੇ ਸਾਂਝਾ ਕੀਤਾ ਦਾ ਪੋਸਟਰ

ਚੰਡੀਗੜ੍ਹ (ਬਿਊਰੋ)– ਪੰਜਾਬੀ ਸਿਤਾਰੇ ਇਕ ਤੋਂ ਬਾਅਦ ਇਕ ਆਪਣੀਆਂ ਆਗਾਮੀ ਫ਼ਿਲਮਾਂ ਦੇ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕਰ ਰਹੇ ਹਨ। ‘ਲੌਂਗ ਲਾਚੀ 2’ ਤੇ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਤੋਂ ਬਾਅਦ ਹੁਣ ਐਮੀ ਵਿਰਕ ਨੇ ਆਪਣੀ ਆਗਾਮੀ ਫ਼ਿਲਮ ਦਾ ਪੋਸਟਰ ਤੇ ਰਿਲੀਜ਼ ਡੇਟ ਸਾਂਝੀ ਕੀਤੀ ਹੈ। ਐਮੀ ਵਿਰਕ ਦੀ ਆਗਾਮੀ ਰਿਲੀਜ਼ ਫ਼ਿਲਮ ਦਾ ਨਾਂ […]