By G-Kamboj on
FEATURED NEWS, INDIAN NEWS, News, Punjab News

ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਕੰਬੋਜ ਸੂਲਰ) : ਕਿਸਾਨ ਭਵਨ ਚੰਡੀਗੜ੍ਹ ਵਿਖੇ ਐੱਸ.ਕੇ.ਐੱਮ. ਗੈਰ-ਸਿਆਸੀ ਤੇ ਕੇ.ਐਮ.ਐਮ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਅਤੇ ਐਲਾਨ ਕੀਤਾ ਗਿਆ ਕਿ ਸਰਦਾਰ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੋਰੀ ਬਾਰਡਰ ਵਿਖੇ ਮਰਨ ਵਰਤ ‘ਤੇ ਬੈਠਣਗੇ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਖਰੀ ਸਾਹ ਤੱਕ […]
By G-Kamboj on
INDIAN NEWS, News

ਪਟਿਆਲਾ/ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਕੰਬੋਜ ਸੂਲਰ) – ਪੰਜਾਬ ਵਿੱਚ ਕਈ ਦਿਨਾਂ ਤੋਂ ਵਧੇ ਹਵਾ ਪ੍ਰਦੂਸ਼ਣ ਦੇ ਨਾਲ ਪੈ ਰਹੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਥੇ ਹੀ ਲੰਘੀ ਰਾਤ ਚੱਲੇ ਪਟਾਕਿਆਂ ਨੇ ਪੰਜਾਬ ਦੀ ਹਵਾ ਨੂੰ ਹੋਰ ਪਲੀਤ ਕਰ ਕੇ ਰੱਖ ਦਿੱਤਾ ਹੈ। ਹਵਾ ਪ੍ਰਦੂਸ਼ਣ ਤੇ ਧੁੰਦ ਕਰ ਕੇ ਲੋਕਾਂ ਨੂੰ ਸੜਕਾਂ ’ਤੇ […]
By G-Kamboj on
INDIAN NEWS, News

ਪਟਿਆਲਾ, 14 ਅਪ੍ਰੈਲ ( ਪ. ਪ.)- ਸਿਟੀ ਸੈਂਟਰ ਅਪਾਰਟਮੈਂਟ ਵੈਲਫੇਅਰ ਸੁਸਾਇਟੀ ਪਟਿਆਲਾ ਵਲੋਂ ਵਿਸਾਖੀ ਤਿਓਹਾਰ ਅਪਾਰਟਮੈਂਟ ਵਿਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸੁਸਾਇਟੀ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਤੇ ਉਪਰੰਤ ਕੀਰਤਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ […]
By G-Kamboj on
INDIAN NEWS, News

ਪਟਿਆਲਾ, 19 ਜਨਵਰੀ (ਗੁਰਪ੍ਰੀਤ ਕੰਬੋਜ ਸੂਲਰ)- ਬੇਰੁਜ਼ਗਾਰੀ ਨਾਲ ਨਾਤਾ ਤੋੜੋ ਤੇ ਭਾਰਤ ਜੋੜੋ-ਭਾਰਤ ਜੋੜੋ ਦਾ ਨਾਅਰਾ ਦਿੰਦਿਆਂ ਇਥੋਂ ਦੇ 33 ਨੰਬਰ ਵਾਰਡ ਦੇ ਯੂਥ ਕਾਂਗਰਸੀ ਆਗੂ ਗੁਰਮੀਤ ਸਿੰਘ ਚੌਹਾਨ ਵਲੋਂ ਰਾਹੁਲ ਗਾਂਧੀ ਨਾਲ ਭਾਰਤੀ ਜੋੜੋ ਯਾਤਰਾ ਵਿਚ ਸ਼ਮੂਲੀਅਤ ਹੀ ਨਹੀਂ ਕੀਤੀ, ਸਗੋਂ ਉਨ੍ਹਾਂ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲੇ। ਗੁਰਮੀਤ ਚੌਹਾਨ ਨੇ ਕਿਹਾ ਕਿ […]