ਮਹਾਂਸ਼ਿਵਰਾਤਰੀ ਮੌਕੇ ਬੀ. ਐਸ. ਪ੍ਰਾਪਰਟੀ ਵਲੋਂ ਸੂਲਰ ’ਚ ਲੰਗਰ ਲਗਾਇਆ

ਮਹਾਂਸ਼ਿਵਰਾਤਰੀ ਮੌਕੇ ਬੀ. ਐਸ. ਪ੍ਰਾਪਰਟੀ ਵਲੋਂ ਸੂਲਰ ’ਚ ਲੰਗਰ ਲਗਾਇਆ

ਪਟਿਆਲਾ 18 ਫਰਵਰੀ (ਕੰਬੋਜ)- ਮਹਾਂਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ. ਐਸ. ਪ੍ਰਾਪਰਟੀ ਵਲੋਂ ਮਹਾਂਸ਼ਿਵਰਾਤਰੀ ਦਾ ਸ਼ੁੱਭ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ ਅਤੇ ਨਾਲ ਹੀ ਸੂਲਰ ਰੋਡ ’ਤੇ ਛੋਲੇ-ਪੂਰੀਆਂ, ਖੀਰ ਦਾ ਲੰਗਰ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੁੱਜੇ ‘ਆਪ’ ਆਗੂ ਹਰਜਿੰਦਰ ਸਿੰਘ ਵਲੋਂ […]