ਲਖੀਮਪੁਰ ਖੀਰੀ ਹਿੰਸਾ: ਕੇਂਦਰੀ ਮੰਤਰੀ ਦਾ ਪੁੱਤ ਆਸ਼ੀਸ਼ ਮਿਸ਼ਰਾ ਯੂਪੀ ਪੁਲੀਸ ਅੱਗੇ ਪੇਸ਼ ਹੋਇਆ

ਲਖੀਮਪੁਰ ਖੀਰੀ ਹਿੰਸਾ: ਕੇਂਦਰੀ ਮੰਤਰੀ ਦਾ ਪੁੱਤ ਆਸ਼ੀਸ਼ ਮਿਸ਼ਰਾ ਯੂਪੀ ਪੁਲੀਸ ਅੱਗੇ ਪੇਸ਼ ਹੋਇਆ

ਲਖੀਮਪੁਰ ਖੀਰੀ (ਯੂਪੀ), 9 ਅਕਤੂਬਰ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਪੁੱਛ ਪੜਤਾਲ ਸਬੰਧੀ ਅੱਜ ਸਵੇਰੇ 10.30 ਵਜੇ ਅਪਰਾਧ ਸ਼ਾਖਾ ਦੇ ਦਫਤਰ ਪਹੁੰਚ ਗਿਆ। ਲਖੀਮਪੁਰ ਖੀਰੀ ਦੇ ਐਸਪੀ ਵਿਜੈ ਢੁਲ ਨੇ ਪੁੱਛ ਪੜਤਾਲ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। […]

ਲਖੀਮਪੁਰ ਖੀਰੀ ਘਟਨਾ: ਮ੍ਰਿਤਕਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਲਖੀਮਪੁਰ ਖੀਰੀ ਘਟਨਾ: ਮ੍ਰਿਤਕਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਜਲੰਧਰ- ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਲਖਨਊ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ’ਚ ਮਾਰੇ ਗਏ ਕਿਸਾਨਾਂ ਸਮੇਤ ਮਿ੍ਰਤਕ ਪੱਤਰਕਾਰ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕਰਦੀ ਹੈ। […]