ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ’ਤੇ ਫੂਲਕਾ ਨੇ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 13 ਫਰਵਰੀ : ਨਵੰਬਰ 1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਵਿੱਚ ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਦੇ ਉੱਘੇ ਸਿੱਖ ਵਕੀਲ ਐਡਵੋਕੇਟ ਐਚਐਸ ਫੂਲਕਾ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਇਸ ਮਾਮਲੇ ਵਿੱਚ […]