ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ

ਵਾਸ਼ਿੰਗਟਨ, 11 ਫਰਵਰੀ- ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀਓਜੇ) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ ਕਥਿਤ ਰਿਸ਼ਵਤ ਘੁਟਾਲੇ ਵਿਚ ਸਨਅਤਕਾਰ ਗੌਤਮ ਅਡਾਨੀ ਸਮੂਹ ਖਿਲਾਫ਼ ਮੁਕੱਦਮਾ ਵੀ ਸ਼ਾਮਲ ਹੈ। ਸੰਸਦ ਮੈਂਬਰਾਂ ਨੇ ਪੱਤਰ ਵਿਚ ਖ਼ਦਸ਼ਾ ਜਤਾਇਆ ਕਿ ਇਸ ਨਾਲ ‘ਨੇੜਲੇ ਭਾਈਵਾਲ ਭਾਰਤ ਨਾਲ […]