By G-Kamboj on
INDIAN NEWS, News, World News

ਨਵੀਂ ਦਿੱਲੀ, 29 ਨਵੰਬਰ- ਭਾਰਤ ਨੇ ਅਮਰੀਕੀ ਧਰਤੀ ’ਤੇ ਸਿੱਖ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਕਾਇਮ ਕੀਤੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਪਿਛਲੇ ਹਫਤੇ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਹ ਚੰਗੀ ਖ਼ਬਰ ਹੈ, ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ-20 ਸਾਂਝੇ ਐਲਾਨਨਾਮੇ ’ਤੇ ਸਹਿਮਤੀ ਬਣ ਗਈ ਹੈ। ਸ੍ਰੀ ਮੋਦੀ ਨੇ ਸਾਂਝੇ ਐਲਾਨ ਨੂੰ ਸੰਭਵ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਜੀ-20 ਸ਼ੇਰਪਾ, ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਤੋ ਪਹਿਲਾਂ […]
By G-Kamboj on
News, World News

ਨਿਊ ਯਾਰਕ, 25 ਅਕਤੂਬਰ : ਫੇਸਬੁੱਕ ਦੇ ਅੰਦਰੂਨੀ ਦਸਤਾਵੇਜ਼ ਦੱਸਦੇ ਹਨ ਕਿ ਕੰਪਨੀ ਆਪਣੇ ਸਭ ਤੋਂ ਵੱਡੇ ਬਾਜ਼ਾਰ ਭਾਰਤ ਵਿਚ ਗੁੰਮਰਾਹਕੁਨ ਸੂਚਨਾਵਾਂ, ਨਫ਼ਰਤੀ ਭਾਸ਼ਣਾਂ ਤੇ ਹਿੰਸਾ ’ਤੇ ਜਸ਼ਨ ਮਨਾਉਣ ਨਾਲ ਜੁੜੀ ਸਮੱਗਰੀ ਦੀ ਸਮੱਸਿਆ ਨਾਲ ਸੰਘਰਸ਼ ਕਰ ਰਹੀ ਹੈ। ਅਮਰੀਕੀ ਅਖ਼ਬਾਰ ‘ਦਿ ਨਿਊ ਯਾਰਕ ਟਾਈਮਜ਼’ ਵਿਚ ਛਪੀ ਇਕ ਰਿਪੋਰਟ ਮੁਤਾਬਕ ਸੋਸ਼ਲ ਮੀਡੀਆ ਦੇ ਖੋਜਕਰਤਾਵਾਂ ਨੇ […]
By G-Kamboj on
INDIAN NEWS, News

ਚੰਡੀਗੜ੍ਹ, 25 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਚੱਲ ਰਹੀ ਠੰਢੀ ਜੰਗ ਖਤਮ ਨਹੀਂ ਹੋ ਰਹੀ। ਸੂਬੇ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸੇ ਦਾ ਨਾਂ ਲਏ ਬਿਨਾਂ ਆਪਣੇ ਪੁਰਾਣੇ ਸਟੈਂਡ ਦੀ ਪ੍ਰੋੜਤਾ ਕਰਦਿਆਂ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਟਵਿੱਟਰ ’ਤੇ ਆਪਣੀ ਲੜਾਈ ਜਾਰੀ ਰੱਖਦਿਆਂ […]
By G-Kamboj on
INDIAN NEWS, News

ਚੰਡੀਗੜ੍ਹ, 25 ਅਕਤੂਬਰ : ਪੰਜਾਬ ਅਤੇ ਹਰਿਆਣਾ ਦੇ ਕਾਫ਼ੀ ਜ਼ਿਲ੍ਹਿਆਂ ’ਚ ਲੰਘੇ ਦਿਨ ਤੋਂ ਲਗਾਤਾਰ ਪੈ ਰਹੇ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਝੋਨੇ, ਨਰਮੇ ਦੀ ਫ਼ਸਲ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਗੜਿਆਂ ਕਾਰਨ ਖੇਤਾਂ ’ਚ ਪੱਕੀ ਹੋਈ ਫ਼ਸਲ ਜ਼ਮੀਨ ’ਤੇ ਵਿਛ ਗਈ ਤੇ ਦੂਜੇ ਪਾਸੇ ਮੰਡੀਆਂ ’ਚ ਝੋਨਾ ਪਾਣੀ ’ਚ ਰੁੜਦਾ ਦਿਖਾਈ ਦਿੱਤਾ। […]