ਭਾਰਤੀ ਟੀਮ ਵੱਲੋਂ ਨਕਵੀ ਹੱਥੋੋਂ ਟਰਾਫੀ ਲੈਣ ਤੋਂ ਇਨਕਾਰ, ਏਸੀਸੀ ਮੁਖੀ ਟਰਾਫੀ ਹੀ ਵਾਪਸ ਲੈ ਗਿਆ

ਭਾਰਤੀ ਟੀਮ ਵੱਲੋਂ ਨਕਵੀ ਹੱਥੋੋਂ ਟਰਾਫੀ ਲੈਣ ਤੋਂ ਇਨਕਾਰ, ਏਸੀਸੀ ਮੁਖੀ ਟਰਾਫੀ ਹੀ ਵਾਪਸ ਲੈ ਗਿਆ

ਦੁਬਈ,  29 ਸਤੰਬਰ :ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਚੇਅਰਮੈਨ ਮੋਹਸਿਨ ਨਕਵੀ, ਜੋ ਪਾਕਿਸਤਾਨ ਦੇ ਗ੍ਰਹਿ ਮੰਤਰੀ ਵੀ ਹਨ, ਨੇ ਭਾਰਤੀ ਟੀਮ ਵੱਲੋਂ ਉਨ੍ਹਾਂ ਕੋਲੋਂ ਟਰਾਫ਼ੀ ਲੈਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਟਰਾਫੀ ਦੇਣ ਤੋਂ ਹੀ ਇਨਕਾਰ ਕਰ ਦਿੱਤਾ। ਨਕਵੀ ਪੋਡੀਅਮ ਤੋਂ ਹੇਠਾਂ ਉਤਰਿਆ ਤੇ ਐਗਜ਼ਿਟ ਗੇਟ ਵੱਲ ਵਧਿਆ ਤਾਂ ਏਸੀਸੀ […]

ਭਾਰਤ ਨੇ ਪਾਕਿ ਨੂੰ 5 ਵਿਕਟਾਂ ਨਾਲ ਹਰਾ ਕੇ ਨੌਵੀਂ ਵਾਰ ਏਸ਼ੀਆ ਕੱਪ ਜਿੱਤਿਆ

ਭਾਰਤ ਨੇ ਪਾਕਿ ਨੂੰ 5 ਵਿਕਟਾਂ ਨਾਲ ਹਰਾ ਕੇ ਨੌਵੀਂ ਵਾਰ ਏਸ਼ੀਆ ਕੱਪ ਜਿੱਤਿਆ

ਦੁਬਈ,  29 ਸਤੰਬਰ : ਇੱਥੇ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਜਿੱਤ ਲਿਆ ਹੈ। ਪਾਕਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 19.1 ਓਵਰਾਂ ਵਿਚ 146 ਦੌੜਾਂ ਬਣਾ ਕੇ ਆਊਟ ਹੋ ਗਈ ਜਿਸ ਦੇ ਜਵਾਬ ਵਿਚ ਭਾਰਤ ਨੇ 19.4 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 150 ਦੌੜਾਂ ਬਣਾ ਕੇ ਮੈਚ ਜਿੱਤ […]