By G-Kamboj on
INDIAN NEWS, News, SPORTS NEWS

ਦੁਬਈ, 29 ਸਤੰਬਰ :ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਚੇਅਰਮੈਨ ਮੋਹਸਿਨ ਨਕਵੀ, ਜੋ ਪਾਕਿਸਤਾਨ ਦੇ ਗ੍ਰਹਿ ਮੰਤਰੀ ਵੀ ਹਨ, ਨੇ ਭਾਰਤੀ ਟੀਮ ਵੱਲੋਂ ਉਨ੍ਹਾਂ ਕੋਲੋਂ ਟਰਾਫ਼ੀ ਲੈਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਟਰਾਫੀ ਦੇਣ ਤੋਂ ਹੀ ਇਨਕਾਰ ਕਰ ਦਿੱਤਾ। ਨਕਵੀ ਪੋਡੀਅਮ ਤੋਂ ਹੇਠਾਂ ਉਤਰਿਆ ਤੇ ਐਗਜ਼ਿਟ ਗੇਟ ਵੱਲ ਵਧਿਆ ਤਾਂ ਏਸੀਸੀ […]
By G-Kamboj on
AUSTRALIAN NEWS, INDIAN NEWS, News

ਦੁਬਈ, 29 ਸਤੰਬਰ : ਇੱਥੇ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਜਿੱਤ ਲਿਆ ਹੈ। ਪਾਕਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 19.1 ਓਵਰਾਂ ਵਿਚ 146 ਦੌੜਾਂ ਬਣਾ ਕੇ ਆਊਟ ਹੋ ਗਈ ਜਿਸ ਦੇ ਜਵਾਬ ਵਿਚ ਭਾਰਤ ਨੇ 19.4 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 150 ਦੌੜਾਂ ਬਣਾ ਕੇ ਮੈਚ ਜਿੱਤ […]
By G-Kamboj on
INDIAN NEWS, News, SPORTS NEWS

ਦੁਬਈ, 17 ਸਤੰਬਰ : ਕੌਮਾਂਤਰੀ ਕ੍ਰਿਕਟ ਕੌਂਸਲ (ICC) ਨੇ ਦੁਬਈ ਵਿਚ ਚੱਲ ਰਹੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਅੰਪਾਇਰਾਂ ਦੇ ਪੈਨਲ ’ਚੋਂ ਜ਼ਿੰਬਾਬਵੇ ਦੇ ਮੈਚ ਰੈਫਰੀ ਐਂਡੀ ਪਾਇਕ੍ਰਾਫਟ ਨੂੰ ਲਾਂਭੇ ਕੀਤੇ ਜਾਣ ਦੀ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੀ ਮੰਗ ਰੱਦ ਕਰ ਦਿੱਤੀ ਹੈ। ਪੀਸੀਬੀ ਨੇ ਆਈਸੀਸੀ ਕੋਲ ਸ਼ਿਕਾਇਤ ਦਰਜ ਕੀਤੀ ਸੀ ਜਿਸ ਵਿੱਚ ਦੋਸ਼ ਲਗਾਇਆ […]
By G-Kamboj on
INDIAN NEWS, News

ਅਬੂ ਧਾਬੀ, 10 ਸਤੰਬਰ :ਅਫਗਾਨਿਸਤਾਨ ਨੇ ਮੰਗਲਵਾਰ ਨੂੰ ਇੱਥੇ ਸ਼ੇਖ ਜਾਏਦ ਸਟੇਡੀਅਮ ‘ਚ ਏਸ਼ੀਆ ਕੱਪ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ’ਚ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾ ਦਿੱਤਾ। ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਸਲਾਮੀ ਬੱਲੇਬਾਜ਼ ਸਦੀਕਉੱਲ੍ਹਾ ਅਟਲ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਸ਼ਾਨਦਾਰ ਅਰਧ ਸੈਂਕੜੇ ਲਗਾਏ ਜਿਸ ਨਾਲ ਅਫਗਾਨਿਸਤਾਨ ਨੇ ਛੇ ਵਿਕਟਾਂ ‘ਤੇ 188 ਦੌੜਾਂ ਬਣਾਈਆਂ।ਅਟਲ […]