1984 ਸਿੱਖ ਨਸਲਕੁਸ਼ੀ : ਸਿੱਖ ਵਿਰੋਧੀ ਦੰਗਿਆਂ ਦੀ 40ਵੀਂ ਬਰਸੀ ’ਤੇ ਆਸਟਰੇਲੀਆ ਦੇ ਸੰਸਦੀ ਹਾਲ ’ਚ ਸਮਾਗਮ

1984 ਸਿੱਖ ਨਸਲਕੁਸ਼ੀ : ਸਿੱਖ ਵਿਰੋਧੀ ਦੰਗਿਆਂ ਦੀ 40ਵੀਂ ਬਰਸੀ ’ਤੇ ਆਸਟਰੇਲੀਆ ਦੇ ਸੰਸਦੀ ਹਾਲ ’ਚ ਸਮਾਗਮ

ਮੈਲਬਰਨ, 12 ਨਵੰਬਰ- ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਸਥਿਤ ਆਸਟਰੇਲੀਅਨ ਫੈਡਰਲ ਪਾਰਲੀਮੈਂਟ ਦੇ ਗ੍ਰੇਟ ਸੰਸਦੀ ਹਾਲ ’ਚ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ‘ਚ ਸਮਾਗਮ ਕਰਵਾਇਆ ਗਿਆ। ਆਸਟਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਉਲੀਕੇ ਗਏ ਇਸ ਸਮਾਗਮ ‘ਚ ਮੁਲਕ ਭਰ ਦੀਆਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਫੈਡਰਲ ਸੰਸਦ ਦੇ ਮੈਂਬਰਾਂ, ਰਾਜਸੀ ਪਾਰਟੀਆਂ ਦੇ ਮੁਖੀਆਂ ਤੇ ਹੋਰ ਪਤਵੰਤਿਆਂ […]

ਐਡੀਲੇਡ: ਯਾਦਗਾਰੀ ਹੋ ਨਿਬੜਿਆ ਦੀਵਾਲੀ ਮੇਲਾ

ਐਡੀਲੇਡ, 22 ਅਕਤੂਬਰ- ਇੱਥੇ ‘ਦੇਸੀ ਸਵੈਗ’ ਐਸੋਸੀਏਸ਼ਨ ਵੱਲੋਂ ਵੁੱਡਵਿਲ ਹਾਕੀ ਕਲੱਬ ਦੇ ਖੇਡ ਮਦਾਨ ਵਿੱਚ ਕਰਵਾਇਆ ਗਿਆ ਦੀਵਾਲੀ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਦੌਰਾਨ ਸਥਾਨਕ ਸਭਿਆਚਾਰਕ ਗਰੁੱਪਾਂ ਵੱਲੋਂ ਪੰਜਾਬ , ਗੁਜਰਾਤ ਅਤੇ ਰਾਜਸਥਾਨ ਸਮੇਤ ਭਾਰਤ ਦੇ ਹੋਰ ਸੂਬਿਆਂ ਨਾਲ ਸਬੰਧਤ ਲੋਕ ਨਾਚ ਪੇਸ਼ ਕੀਤੇ ਗਏ। ਗਾਇਕ ਹਰਸ਼ ਦੇਵਗਨ ਨੇ ਸਭਿਆਚਾਰਕ ਗੀਤ ਸੁਣਾਏ। ਬੁਲਾਰਿਆਂ ਨੇ ਹਿੰਦੂ, […]