ਸੀ.ਬੀ.ਆਈ. ਵੱਲੋਂ ਪਟਿਆਲਾ ’ਚ ਬੀ ਐਚ ਪ੍ਰਾਪਰਟੀਜ਼ ਦੇ ਮਾਲਕ ਦੇ ਘਰ ’ਤੇ ਛਾਪਾ

ਸੀ.ਬੀ.ਆਈ. ਵੱਲੋਂ ਪਟਿਆਲਾ ’ਚ ਬੀ ਐਚ ਪ੍ਰਾਪਰਟੀਜ਼ ਦੇ ਮਾਲਕ ਦੇ ਘਰ ’ਤੇ ਛਾਪਾ

ਪਟਿਆਲਾ, 4 ਨਵੰਬਰ : ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਨੇ ਅੱਜ ਪਟਿਆਲਾ ਵਿੱਚ ਬੀਐੱਚ ਪ੍ਰਾਪਰਟੀਜ਼ ਦੇ ਮਾਲਕ ਭੁਪਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਹੈ। ਭੁੱਲਰ ਪਹਿਲਾਂ ਹੀ ਸੀਬੀਆਈ ਦੀ ਗ੍ਰਿਫ਼ਤ ਵਿਚ ਹੈ। ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਭੁਪਿੰਦਰ ਸਿੰਘ ਦੇ ਘਰ […]