ਮਹਾਂ-ਸ਼ਿਵਰਾਤਰੀ ਮੌਕੇ ਸੂਲਰ ’ਚ ਲੰਗਰ ਲਗਾਇਆ

ਪਟਿਆਲਾ 26 ਫਰਵਰੀ (ਜੀ. ਕੰਬੋਜ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ. ਐਸ. ਪ੍ਰਾਪਰਟੀ ਵਲੋਂ ਮਹਾਂਸ਼ਿਵਰਾਤਰੀ ਦਾ ਸ਼ੁੱਭ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਅਤੇ ਨਾਲ ਹੀ ਸੂਲਰ ਰੋਡ ’ਤੇ ਛੋਲੇ-ਪੂਰੀਆਂ, ਖੀਰ ਦਾ ਲੰਗਰ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੁੱਜੇ ‘ਆਪ’ ਆਗੂ ਹਰਜਿੰਦਰ ਸਿੰਘ ਮਿੰਟੂ ਜੌੜੇਮਾਜਰਾ ਵਲੋਂ ਕੀਤੀ ਗਈ। ਗੁਰਵਿੰਦਰਪਾਲ […]