ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਕਰੇਗਾ ਦੁਬਈ

ਕਰਾਚੀ, 22 ਦਸੰਬਰ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਵੱਲੋਂ ਪਾਕਿਸਤਾਨ ਵਿਚ ਕ੍ਰਿਕਟ ਮੈਚ ਨਾ ਖੇਡਣ ਦਾ ਮਸਲਾ ਹੱਲ ਹੋ ਗਿਆ ਹੈ। ਚੈਂਪੀਅਨਜ਼ ਟਰਾਫੀ ਵਿਚ ਭਾਰਤ ਦੇ ਮੈਚ ਦੁਬਈ ਵਿਚ ਖੇਡੇ ਜਾਣਗੇ ਤੇ ਭਾਰਤ ਨਾਕ ਆਊਟ ਵਿਚ ਵਧੀਆ ਪ੍ਰਦਰਸ਼ਨ ਜ਼ਰੀਏ ਸੈਮੀਫਾਈਨਲ ਤੇ ਫਾਈਨਲ ਵਿਚ ਪੁੱਜਦਾ ਹੈ ਤਾਂ ਵੀ ਇਸ ਦੇ ਮੈਚ ਯੂਏਈ ਵਿਚ ਕਰਵਾਏ ਜਾਣਗੇ। ਪਾਕਿਸਤਾਨ ਕ੍ਰਿਕਟ […]