ਸੁਪਰੀਮ ਕੋਰਟ ਨੇ ਦੇਸ਼ ਭਰ ਦੀਆਂ ਅਦਾਲਤਾਂ ’ਤੇ ਪੂਜਾ ਸਥਲਾਂ ਦੇ ਸਰਵੇਖਣਾਂ ਬਾਰੇ ਹੁਕਮ ਜਾਰੀ ਕਰਨ ’ਤੇ ਰੋਕ ਲਾਈ

ਸੁਪਰੀਮ ਕੋਰਟ ਨੇ ਦੇਸ਼ ਭਰ ਦੀਆਂ ਅਦਾਲਤਾਂ ’ਤੇ ਪੂਜਾ ਸਥਲਾਂ ਦੇ ਸਰਵੇਖਣਾਂ ਬਾਰੇ ਹੁਕਮ ਜਾਰੀ ਕਰਨ ’ਤੇ ਰੋਕ ਲਾਈ

ਨਵੀਂ ਦਿੱਲੀ, 12 ਦਸੰਬਰ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜਾਰੀ ਇਕ ਅਹਿਮ ਹੁਕਮ ਵਿਚ ਦੇਸ਼ ਦੀਆਂ ਸਾਰੀਆਂ ਅਦਾਲਤਾਂ ਉਤੇ ਪੂਜਾ ਸਥਲਾਂ ’ਤੇ ਦਾਅਵੇ ਜਤਾਏ ਜਾਣ ਜਾਂ ਉਨ੍ਹਾਂ ਦਾ ਧਾਰਮਿਕ ਚਰਿੱਤਰ ਬਦਲਣ ਬਾਰੇ ਦਾਇਰ ਕੀਤੇ ਗਏ ਜਾਂ ਕੀਤੇ ਜਾ ਰਹੇ ਮੁਕੱਦਮਿਆਂ ਉਤੇ ਕੋਈ ਵੀ ਕਾਰਵਾਈ ਕਰਨ ਤੋਂ ਰੋਕ ਲਾ ਦਿੱਤੀ ਹੈ। ਸਿਖਰਲੀ ਅਦਾਲਤ ਨੇ ਕਿਹਾ […]