ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਨਵੀਂ ਦਿੱਲੀ, 1 ਅਕਤੂਬਰ : ਫਿਰੋਜ਼ਪੁਰ ਫਾਜ਼ਿਲਕਾ ਸੜਕ ਤੇ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਬੀਤੀ ਰਾਤ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ਤੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਮੁੱਖ ਮੰਤਰੀ ਕੋਠੀ ਨੇੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ; ਕਈ ਅਧਿਆਪਕ ਜ਼ਖ਼ਮੀ

ਮੁੱਖ ਮੰਤਰੀ ਕੋਠੀ ਨੇੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ; ਕਈ ਅਧਿਆਪਕ ਜ਼ਖ਼ਮੀ

ਸੰਗਰੂਰ, 3 ਦਸੰਬਰ- ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਅਤੇ ਪੁਲੀਸ ਦਰਮਿਆਨ ਅੱਜ ਝੜਪ ਹੋੋ ਗਈ। ਇਹ ਅਧਿਆਪਕ ਪਿਛਲੇ ਡੇਢ ਸਾਲ ਤੋਂ ਆਪਣੀ ਜੁਆਇਨਿੰਗ ਦੀ ਮੰਗ ਕਰ ਰਹੇ ਸਨ ਜਿਨ੍ਹਾਂ ਨੇ ਈਟੀਟੀ ਕਾਡਰ 5994 ਯੂਨੀਅਨ ਅਤੇ 2364 ਯੂਨੀਅਨ ਦੀ ਅਗਵਾਈ ਹੇਠ ਰੋਸ ਜ਼ਾਹਰ ਕੀਤਾ। ਪੁਲੀਸ ਵਲੋਂ ਬੇਰੁਜ਼ਗਾਰ […]