ਬੱਚੇ ਦੀ ਮੌਤ ਦਾ ਮਾਮਲਾ: ਏਲਾਂਤੇ ਮਾਲ ਦੇ ਅਧਿਕਾਰੀਆਂ ਨੇ ਸੀਸੀਪੀਸੀਆਰ ਨੂੰ ਰਿਪੋਰਟ ਸੌਂਪੀ

ਬੱਚੇ ਦੀ ਮੌਤ ਦਾ ਮਾਮਲਾ: ਏਲਾਂਤੇ ਮਾਲ ਦੇ ਅਧਿਕਾਰੀਆਂ ਨੇ ਸੀਸੀਪੀਸੀਆਰ ਨੂੰ ਰਿਪੋਰਟ ਸੌਂਪੀ

ਚੰਡੀਗੜ੍ਹ, 4 ਜੁਲਾਈ- ਇੱਥੋਂ ਦੇ ਨੈਕਸਸ ਏਲਾਂਤੇ ਮਾਲ ਵਿੱਚ ਖਿਡੌਣਾ ਰੇਲਗੱਡੀ ਪਲਟਣ ਕਾਰਨ ਬੱਚੇ ਦੀ ਮੌਤ ਹੋਣ ਦੇ ਮਾਮਲੇ ਵਿੱਚ ਚੰਡੀਗੜ੍ਹ ਕਮਿਸ਼ਨ ਫਾਰ ਦਿ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀਸੀਪੀਸੀਆਰ) ਨੂੰ ਸ਼ਾਪਿੰਗ ਮਾਲ ਦੇ ਪ੍ਰਬੰਧਕਾਂ ਨੇ ਰਿਪੋਰਟ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ ਬਾਲ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੁਲੀਸ ਕੋਲੋਂ ਵੀ ਕਾਰਵਾਈ ਰਿਪੋਰਟ ਮੰਗੀ ਹੈ। […]