ਟੀ-20: ਭਾਰਤ 17 ਸਾਲਾਂ ਬਾਅਦ ਮੁੜ ਬਣਿਆ ਵਿਸ਼ਵ ਚੈਂਪੀਅਨ

ਬ੍ਰਿਜਟਾਊਨ (ਬਾਰਬਾਡੋਸ), 29 ਜੂਨ- ਭਾਰਤ ਨੇ ਅੱਜ ਇੱਥੇ ਵਿਰਾਟ ਕੋਹਲੀ (76 ਦੌੜਾਂ) ਦੇ ਨੀਮ ਸੈਂਕੜੇ ਮਗਰੋਂ ਤੇਜ਼ ਗੇਂਦਬਾਜ਼ਾਂ ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪਾਂਡਿਆ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ 17 ਸਾਲਾਂ ਬਾਅਦ ਇੱਕ ਵਾਰ ਫਿਰ ਟੀ-20 ਕ੍ਰਿਕਟ ਵਿਸ਼ਵ ਕੱਪ ਖ਼ਿਤਾਬ ਆਪਣੇ ਨਾਂ ਕਰ ਲਿਆ। ਭਾਰਤੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਫਾਈਨਲ ’ਚ ਪਹੁੰਚੇ ਦੱਖਣੀ ਅਫਰੀਕਾ […]