ਗ਼ੈਰਰਸਮੀ ‘Whatsapp Group’ ਜ਼ਰੀਏ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ‘ਰੈਗਿੰਗ’ ਮੰਨਿਆ ਜਾਵੇਗਾ: ਯੂਜੀਸੀ

ਗ਼ੈਰਰਸਮੀ ‘Whatsapp Group’ ਜ਼ਰੀਏ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ‘ਰੈਗਿੰਗ’ ਮੰਨਿਆ ਜਾਵੇਗਾ: ਯੂਜੀਸੀ

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ‘ਗ੍ਰਾਂਟ’ ਰੋਕਣ ਦੀ ਦਿੱਤੀ ਚੇਤਾਵਨੀ ਨਵੀਂ ਦਿੱਲੀ, 9 ਜੁਲਾਈ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਲਈ ਬਣਾਏ ਗਏ ਕਿਸੇ ਵੀ ਗੈਰ ਰਸਮੀ ‘Whatsapp Group’ ਉੱਤੇ ਨਜ਼ਰ ਰੱਖਣ। ਅਧਿਕਾਰੀਆਂ ਨੇ ਕਿਹਾ ਕਿ […]

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਦਾ ਵੀਜ਼ਾ ਰੱਦ ਕਰਕੇ ਮੁਲਕ ’ਚੋਂ ਕੱਢਣ ਦਾ ਫੈਸਲਾ

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਦਾ ਵੀਜ਼ਾ ਰੱਦ ਕਰਕੇ ਮੁਲਕ ’ਚੋਂ ਕੱਢਣ ਦਾ ਫੈਸਲਾ

ਮੈਲਬਰਨ, 9 ਦਸੰਬਰ- ਆਸਟਰੇਲੀਆ ਨੇ ਗੁਰਬਾਣੀ ਦੀ ਬੇਅਦਬੀ ਅਤੇ ਗੁਟਕਾ ਸਾਹਿਬ ਦੇ ਅੰਗ ਖਿਲਾਰਨ ਵਾਲੇ ਕਥਿਤ ਦੋਸ਼ੀ ਦਾ ਵੀਜ਼ਾ ਰੱਦ ਕਰਦਿਆਂ ਉਸ ਨੂੰ ਮੁਲਕ ’ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਅਗਸਤ ’ਚ ਪਰਥ ਸਥਿਤ ਗੁਰਦੁਆਰਾ ਕੈਨਿੰਗਵੇਲ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਸੀ ਅਤੇ […]