ਕੈਨੇਡਾ ਸਰਕਾਰ ਦਾ ਇਕ ਹੋਰ ਸਖਤ ਫੈਸਲਾ, PR ਲਈ ਕਾਰਗਰ LMIA ਵੀ ਹੋਵੇਗਾ ਬੰਦ

ਕੈਨੇਡਾ ਵਿਚ ਪੰਜਾਬੀਆਂ ਦੀਆਂ ਮੁਸ਼ਕਿਲਾਂ ’ਚ ਵਾਧਾ ਵਿਨੀਪੈਗ, 25 ਨਵੰਬਰ (ਸੁਰਿੰਦਰ ਮਾਵੀ) : ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪਰਵਾਸੀਆਂ ਖ਼ਾਸਕਰ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments – LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। […]