ਵਿਸ਼ਵ ਕੱਪ ਜਿੱਤ ਕੇ ਭਾਰਤ ਨੇ ਇਤਿਹਾਸ ਰਚਿਆ

ਵਿਸ਼ਵ ਕੱਪ ਜਿੱਤ ਕੇ ਭਾਰਤ ਨੇ ਇਤਿਹਾਸ ਰਚਿਆ

ਮੁੰਬਈ, 3 ਨਵੰਬਰ : ਇੱਥੇ ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਨਵਾਂ ਇਤਿਹਾਸ ਲਿਖ ਦਿੱਤਾ ਹੈ। ਭਾਰਤੀ ਮਹਿਲਾ ਟੀਮ ਦੀ ਵਿਸ਼ਵ ਕੱਪ ਵਿਚ ਇਹ ਪਹਿਲੀ ਖਿਤਾਬੀ ਜਿੱਤ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ’ਤੇ 298 ਦੌੜਾਂ […]