By G-Kamboj on
FEATURED NEWS, INDIAN NEWS, News

ਅਹਿਮਦਾਬਾਦ, 18 ਜੂਨ : ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਛੇ ਦਿਨਾਂ ਮਗਰੋਂ ਹੁਣ ਤੱਕ 190 ਪੀੜਤਾਂ ਦੀ ਡੀਐੱਨਏ ਟੈਸਟ ਜ਼ਰੀਏ ਪਛਾਣ ਕਰ ਲਈ ਗਈ ਹੈ ਤੇ ਇਨ੍ਹਾਂ ਵਿਚੋਂ 159 ਲਾਸ਼ਾਂ ਸਬੰਧਤ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਹਾਦਸੇ ਵਿਚ ਜਹਾਜ਼ ਸਵਾਰ 241 ਵਿਅਕਤੀਆਂ ਸਣੇ ਕੁੱਲ 270 ਵਿਅਕਤੀਆਂ ਦੀ ਮੌਤ ਹੋ ਗਈ ਸੀ। […]
By G-Kamboj on
INDIAN NEWS, News

ਚੰਡੀਗੜ੍ਹ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।ਪਾਰਟੀ ਨੂੰ ਚੋਣਾਂ ਦੌਰਾਨ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ […]
By G-Kamboj on
INDIAN NEWS, News
ਫਿਲੌਰ, 6 ਫਰਵਰੀ- ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਪਿੰਡ ਲਾਂਦੜਾ ਦਾ ਇੱਕ ਨੌਜਵਾਨ ਵੀਰਵਾਰ ਸਵੇਰੇ ਪੰਜ ਵਜੇ ਘਰੋਂ ਗ਼ਾਇਬ ਹੋ ਗਿਆ ਹੈ। ਦਵਿੰਦਰਜੀਤ ਨਾਮੀ ਇਹ ਨੌਜਵਾਨ ਬੀਤੇ ਦਿਨ ਕੁਝ ਭਾਰਤੀਆਂ ਸਮੇਤ ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਸੀ ਅਤੇ ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਪਿੰਡ ਲਾਂਦੜਾ ਵਿਖੇ ਆਪਣੇ ਘਰ ਪੁੱਜਾ ਸੀ।ਲੰਘੀ […]
By G-Kamboj on
INDIAN NEWS, News

ਕੇਂਂਦਰੀ ਬਜਟ ਦੇ ਅਹਿਮ ਨੁਕਤੇ ਮੱਧ ਵਰਗ ਲਈ ਵੱਡੀ ਰਾਹਤ, 12 ਲੱਖ ਤੱਕ ਕੋਈ ਟੈਕਸ ਨਹੀਂ, ਆਮਦਨ ਕਰ ਦੀ ਹੱਦ 7 ਲੱਖ ਤੋਂ ਵਧਾ ਕੇ 12 ਲੱਖ ਕੀਤੀ 100 ਜ਼ਿਲ੍ਹਿਆਂ ’ਚ ਕਿਸਾਨਾਂ ਲਈ ਯੋਜਨਾਵਾਂ, 1.7 ਕਰੋੜ ਤੋਂ ਵੱਧ ਕਿਸਾਨਾਂ ਨੂੰ ਹੋਵੇਗਾ ਫਾਇਦਾ ਕਿਸਾਨ ਕਰੈਡਿਟ ਕਾਰਡ ਦੀ ਲਿਮਟ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਕਰਨ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 30 ਜਨਵਰੀ- ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਲੇਬਲ ਵਾਲੇ ਇੱਕ ਵਾਹਨ ਨੂੰ ਨਕਦੀ, ਸ਼ਰਾਬ ਅਤੇ ਆਮ ਆਦਮੀ ਪਾਰਟੀ (ਆਪ) ਦੇ ਪਰਚੇ ਸਮੇਤ ਫੜੇ ਜਾਣ ਤੋਂ ਬਾਅਦ ਕੇਸ ਦਰਜ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੀ ਨੰਬਰ ਪਲੇਟ ਵਾਲੀ ਗੱਡੀ ਨੂੰ ਫਲਾਇੰਗ ਸਕੁਐਡ ਟੀਮ ਨੇ ਨਵੀਂ […]