ਨਿਊ ਖੇੜੀ ਵਿਖੇ ਕੌਮੀ ਸੇਵਾ ਯੋਜਨਾ ਤਹਿਤ 7 ਦਿਨਾਂ ਸਫਾਈ ਅਭਿਆਨ ਚਲਾਇਆ

ਨਿਊ ਖੇੜੀ ਵਿਖੇ ਕੌਮੀ ਸੇਵਾ ਯੋਜਨਾ ਤਹਿਤ 7 ਦਿਨਾਂ ਸਫਾਈ ਅਭਿਆਨ ਚਲਾਇਆ

ਏਰੀਏ ਨੂੰ ਸਾਫ-ਸੁਥਰਾ ਰੱਖਣ ਲਈ ਵਚਨਬੱਧ: ਸਰਪੰਚ ਸੰਧੂ ਪਟਿਆਲਾ  13 ਮਾਰਚ (ਜੀ. ਕੰਬੋਜ)- ਗ੍ਰਾਮ ਪੰਚਾਇਤ ਨਿਊ ਖੇੜੀ ਦੀ ਪੰਚਾਇਤ ਦੇ ਯਤਨਾਂ ਸਦਕਾ ਵੂਮੈਨ ਕਾਲਜ ਪਟਿਆਲਾ ਦੀਆਂ ਵਲੰਟੀਅਰ ਵਿਦਿਆਰਥਣਾਂ ਵਲੋਂ ਕੌਮੀ ਸੇਵਾ ਯੋਜਨਾ ਕੈਂਪ ਰਾਹੀਂ ਨਿਊ ਖੇੜੀ ਵਿਖੇ ਸੱਤ ਦਿਨਾਂ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਲੜਕੀਆਂ ਦੇ ਕਾਲਜ ਦੀਆਂ ਵਲੰਟੀਅਰ ਵਿਦਿਆਰਥਣਾਂ ਵਲੋਂ ਸਟਾਫ ਦੀ ਰਹਿਨੁਮਾਈ […]

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਰੋਸ-ਪ੍ਰਦਰਸ਼ਨ

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਰੋਸ-ਪ੍ਰਦਰਸ਼ਨ

ਸੀ. ਪੀ. ਐਫ. ਕਰਮਚਾਰੀ ਯੂਨੀਅਨ ਵਲੋਂ ਸਾੜਿ੍ਹਆ ਪੰਜਾਬ ਸਰਕਾਰ ਦਾ ਪੁੱਤਲਾ ਪੈਨਸ਼ਨ ਦੀ ਬਹਾਲੀ ਲਈ ਵਿੱਢਾਂਗੇ ਵੱਡਾ ਸੰਘਰਸ਼: ਵਿਰਕ ਪਟਿਆਲਾ 19 ਫਰਵਰੀ (ਗੁਰਪ੍ਰੀਤ ਕੰਬੋਜ ਸੂਲਰ) ਸੀ ਪੀ ਐਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅੱਜ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੂਬੇ ਭਰ ਵਿਚ ਪੰਜਾਬ ਸਰਕਾਰ ਦੇ ਪੁੱਤਲੇ ਫੁੱਕੇ ਗਏ। ਇਸੇ ਤਰ੍ਹਾਂ ਹੀ ਪਟਿਆਲਾ […]

ਜਹਾਜ਼ ਹਾਦਸੇ ਦੇ 190 ਪੀੜਤਾਂ ਦੀ ਪਛਾਣ ਹੋਈ

ਜਹਾਜ਼ ਹਾਦਸੇ ਦੇ 190 ਪੀੜਤਾਂ ਦੀ ਪਛਾਣ ਹੋਈ

ਅਹਿਮਦਾਬਾਦ, 18 ਜੂਨ : ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਛੇ ਦਿਨਾਂ ਮਗਰੋਂ ਹੁਣ ਤੱਕ 190 ਪੀੜਤਾਂ ਦੀ ਡੀਐੱਨਏ ਟੈਸਟ ਜ਼ਰੀਏ ਪਛਾਣ ਕਰ ਲਈ ਗਈ ਹੈ ਤੇ ਇਨ੍ਹਾਂ ਵਿਚੋਂ 159 ਲਾਸ਼ਾਂ ਸਬੰਧਤ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਹਾਦਸੇ ਵਿਚ ਜਹਾਜ਼ ਸਵਾਰ 241 ਵਿਅਕਤੀਆਂ ਸਣੇ ਕੁੱਲ 270 ਵਿਅਕਤੀਆਂ ਦੀ ਮੌਤ ਹੋ ਗਈ ਸੀ। […]

‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇ

‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇ

ਚੰਡੀਗੜ੍ਹ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।ਪਾਰਟੀ ਨੂੰ ਚੋਣਾਂ ਦੌਰਾਨ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ […]

ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਹੋਇਆ ਘਰੋਂ ਗ਼ਾਇਬ

ਫਿਲੌਰ, 6 ਫਰਵਰੀ- ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਪਿੰਡ ਲਾਂਦੜਾ ਦਾ ਇੱਕ ਨੌਜਵਾਨ ਵੀਰਵਾਰ ਸਵੇਰੇ ਪੰਜ ਵਜੇ ਘਰੋਂ ਗ਼ਾਇਬ ਹੋ ਗਿਆ ਹੈ। ਦਵਿੰਦਰਜੀਤ ਨਾਮੀ ਇਹ ਨੌਜਵਾਨ ਬੀਤੇ ਦਿਨ ਕੁਝ ਭਾਰਤੀਆਂ ਸਮੇਤ ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਸੀ ਅਤੇ ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਪਿੰਡ ਲਾਂਦੜਾ ਵਿਖੇ ਆਪਣੇ ਘਰ ਪੁੱਜਾ ਸੀ।ਲੰਘੀ […]

1 2 3