ਪ੍ਰਿੰਗਲ ਹੋਮਵੇਅਰ ਦੇ ਵਾਈਸ ਪ੍ਰੈਜ਼ੀਡੈਂਟ ਪੰਕਜ ਗੁਪਤਾ ਦਾ ਪਟਿਆਲਾ ਪਹੁੰਚਣ ’ਤੇ ਨਿੱਘਾ ਸਵਾਗਤ

ਪ੍ਰਿੰਗਲ ਹੋਮਵੇਅਰ ਦੇ ਵਾਈਸ ਪ੍ਰੈਜ਼ੀਡੈਂਟ ਪੰਕਜ ਗੁਪਤਾ ਦਾ ਪਟਿਆਲਾ ਪਹੁੰਚਣ ’ਤੇ ਨਿੱਘਾ ਸਵਾਗਤ

ਪਟਿਆਲਾ, 25 ਅਪ੍ਰੈਲ (ਜੀ. ਕੰਬੋਜ)- ਸ੍ਰੀ ਪੰਕਜ ਗੁਪਤਾ, ਵਾਈਸ ਪ੍ਰੈਜ਼ੀਡੈਂਟ ਪ੍ਰਿੰਗਲ ਹੋਮਵੇਅਰ ਨੇ ਅੱਜ ਪਟਿਆਲਾ ਦੌਰੇ ਦੌਰਾਨ ਵਪਾਰਕ ਭਾਈਵਾਲਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਸ੍ਰੀ ਮਨੀਸ਼ ਜ਼ਿੰਦਲ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਡਿਸਟ੍ਰੀਬਿਊਟਰ ਪੁਆਇੰਟ ਜਿੰਦਲ ਏਜੰਸੀਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਪਤਾ ਨੇ ਦਾਅਵਾ ਕੀਤਾ ਕਿ ਪ੍ਰਿੰਗਲ ਭਾਰਤ ਵਿੱਚ ਸਭ ਤੋਂ ਤੇਜ਼ੀ […]

ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ ਮੈਡੀਕਲ ਕਾਲਜ ਦੀ ਨਵੀਂ ਬਿਲਡਿੰਗ ਦਾ ਉਦਘਾਟਨ

ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ ਮੈਡੀਕਲ ਕਾਲਜ ਦੀ ਨਵੀਂ ਬਿਲਡਿੰਗ ਦਾ ਉਦਘਾਟਨ

ਡਾ. ਹਰਜਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਪੰਜਾਬ ਸਮੇਤ ਸਮੂਹ ਮੁੱਖ ਮਹਿਮਾਨ ਦਾ ਕੀਤਾ ਤਹਿ ਦਿਲੋਂ ਧੰਨਵਾਦ ਪਟਿਆਲਾ 26 ਨਵੰਬਰ (ਗੁਰਪ੍ਰੀਤ ਕੰਬੋਜ)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪਸਾਰ ਲਈ ਬਣਾਈ ਗਈ ਨਵੀਂ ਇੰਸਟੀਚਿਊਟ ਬਿਲਡਿੰਗ ਦਾ ਉਦਘਾਟਨ ਅੱਜ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ […]