ਐਸਜੀਪੀਸੀ 328 ਸਰੂਪਾਂ ਦੇ ਮਸਲੇ ’ਤੇ ਦੋਸ਼ੀਆਂ ਨੂੰ ਬਚਾਉਣ ਦੀ ਬਜਾਏ ਸਰਕਾਰ ਨਾਲ ਸਹਿਯੋਗ ਕਰੇ : ਜਗਮਿੰਦਰ ਸਵਾਜ਼ਪੁਰ

ਐਸਜੀਪੀਸੀ 328 ਸਰੂਪਾਂ ਦੇ ਮਸਲੇ ’ਤੇ ਦੋਸ਼ੀਆਂ ਨੂੰ ਬਚਾਉਣ ਦੀ ਬਜਾਏ ਸਰਕਾਰ ਨਾਲ ਸਹਿਯੋਗ ਕਰੇ : ਜਗਮਿੰਦਰ ਸਵਾਜ਼ਪੁਰ

ਪਟਿਆਲਾ, 26 ਦਸੰਬਰ (ਪ. ਪ.)-ਜਗਮਿੰਦਰ ਸਿੰਘ ਸਵਾਜ਼ਪੁਰ ਵਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਗੰਭੀਰ ਮਸਲੇ ’ਤੇ ਗਹਿਰੀ ਚਿੰਤਾ ਜ਼ਾਹਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ’ਚ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖਿਲਾਫ਼ ਕਾਰਵਾਈ ਲਈ […]