By G-Kamboj on
ENTERTAINMENT, INDIAN NEWS, News, Punjabi Movies

ਚੰਡੀਗੜ੍ਹ, 21 ਅਗਸਤ- ਪੰਜਾਬੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ‘ਬੁੱਕ ਮਾਈ ਸ਼ੋਅ’ ’ਤੇ ਖੁੱਲ੍ਹ ਚੁੱਕੀ ਹੈ। ਇਸ ਦੇ ਚਲਦਿਆਂ ਲੋਕ ਫ਼ਿਲਮ ਪ੍ਰਤੀ ਆਪਣਾ ਪਿਆਰ ਜ਼ਾਹਿਰ ਕਰ ਰਹੇ ਹਨ। ਹੁਣ ਤਕ ‘ਮਸਤਾਨੇ’ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ’ਤੇ 30 […]
By G-Kamboj on
INDIAN NEWS, News

ਪੁਰਾਣੀ ਪੈਨਸ਼ਨ ਬਹਾਲੀ ਲਈ ਸਰਕਾਰ ਖਿਲਾਫ ਰੋਸ ਪ੍ਰਦਰਸਨ ਕਰਦੇ ਗੁਰਮੇਲ ਵਿਰਕ, ਤਰਸੇਮ ਕੁਮਾਰ ਤੇ ਹੋਰ ਵਿਭਾਗਾਂ ਦੇ ਕਰਮਚਾਰੀ। (ਫੋਟੋ: ਗੁਰਪ੍ਰੀਤ ਕੰਬੋਜ ਸੂਲਰ) ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹੱਟ ਰਹੀ ਹੈ: ਗੁਰਮੇਲ ਵਿਰਕ ਰੇਲਵੇ ਕਰਮਚਾਰੀ 2024 ’ਚ ਕਰਨਗੇ ਡੱਟ ਕੇ ਵਿਰੋਧ : ਤਰਸੇਮ ਕੁਮਾਰ ਪਟਿਆਲਾ, 16 ਅਪ੍ਰੈਲ (ਗੁਰਪ੍ਰੀਤ ਕੰਬੋਜ)- ਫਰੰਟ ਅੰਗੇਸਟ ਐਨ ਪੀ ਐਸ ਇਨ […]
By G-Kamboj on
INDIAN NEWS, News

ਪਟਿਆਲਾ, 19 ਜਨਵਰੀ (ਗੁਰਪ੍ਰੀਤ ਕੰਬੋਜ ਸੂਲਰ)- ਬੇਰੁਜ਼ਗਾਰੀ ਨਾਲ ਨਾਤਾ ਤੋੜੋ ਤੇ ਭਾਰਤ ਜੋੜੋ-ਭਾਰਤ ਜੋੜੋ ਦਾ ਨਾਅਰਾ ਦਿੰਦਿਆਂ ਇਥੋਂ ਦੇ 33 ਨੰਬਰ ਵਾਰਡ ਦੇ ਯੂਥ ਕਾਂਗਰਸੀ ਆਗੂ ਗੁਰਮੀਤ ਸਿੰਘ ਚੌਹਾਨ ਵਲੋਂ ਰਾਹੁਲ ਗਾਂਧੀ ਨਾਲ ਭਾਰਤੀ ਜੋੜੋ ਯਾਤਰਾ ਵਿਚ ਸ਼ਮੂਲੀਅਤ ਹੀ ਨਹੀਂ ਕੀਤੀ, ਸਗੋਂ ਉਨ੍ਹਾਂ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲੇ। ਗੁਰਮੀਤ ਚੌਹਾਨ ਨੇ ਕਿਹਾ ਕਿ […]
By G-Kamboj on
INDIAN NEWS, News

ਪਟਿਆਲਾ, 19 ਜਨਵਰੀ (ਗੁਰਪ੍ਰੀਤ ਕੰਬੋਜ)- ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ ਅਤੇ ਪ੍ਰੈਸ ਸੈਕਟਰੀ ਜਤਿੰਦਰ ਕੰਬੋਜ ਵਲੋਂ ਨਵ-ਨਿਯੁਕਤ ਮਾਡਲ ਟਾਊਨ ਚੌਂਕੀ ਦੇ ਇੰਚਾਰਜ ਸ੍ਰ. ਰਣਜੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਚੌਂਕੀ ਇੰਚਾਰਜ ਏ. ਐਸ. ਆਈ. ਰਣਜੀਤ ਸਿੰਘ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਆਪਣੀ […]