ਹਰਜੀਤ ਤੇ ਜਤਿੰਦਰ ਕੰਬੋਜ ਵਲੋਂ ਰੀਗਨ ਆਹਲੂਵਾਲੀਆ ਦਾ ਸਨਮਾਨ

ਹਰਜੀਤ ਤੇ ਜਤਿੰਦਰ ਕੰਬੋਜ ਵਲੋਂ ਰੀਗਨ ਆਹਲੂਵਾਲੀਆ ਦਾ ਸਨਮਾਨ

ਰੀਗਨ ਆਹਲੂਵਾਲੀਆ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ : ਕੰਬੋਜ ਪਟਿਆਲਾ, 19 ਫਰਵਰੀ (ਪ.ਪ.)- ਪਿੰਡ ਸੂਲਰ ਦੇ ਮਿਹਨਤੀ  ਨੌਜਵਾਨ ਤੇ ਉਘੇ ਸਮਾਜ ਸੇਵੀ ਰੀਗਨ ਆਹਲੂਵਾਲੀਆ ਦਾ ਜਤਿੰਦਰ ਕੰਬੋਜ ਅਤੇ ਹਰਜੀਤ ਕੰਬੋਜ ਵਲੋਂ ਪਿੰਡ ਦੇ ਹੀ ਨੌਜਵਾਨਾਂ ਦੇ ਨਾਲ ਸਨਮਾਨ ਕੀਤਾ ਗਿਆ। ਰੀਗਨ ਆਹਲੂਵਾਲੀਆ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਟ ਕਰਦਿਆਂ ਜਤਿੰਦਰ ਕੰਬੋਜ ਅਤੇ ਹਰਜੀਤ […]

ਪਿੰਡ ਨਿਊ ਖੇੜੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ

ਪਿੰਡ ਨਿਊ ਖੇੜੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ

ਪਟਿਆਲਾ, 30 ਦਸੰਬਰ (ਪ. ਪ.)- ਗ੍ਰਾਮ ਪੰਚਾਇਤ ਪਿੰਡ ਨਿਊਂ ਖੇੜੀ ਦਾ ਆਮ ਇਜਲਾਸ ਪਿੰਡ ਦੀ ਸਾਂਝੀ ਥਾਂ ਖੋਸਲਾ ਚਿਲਡਰਨ ਪਾਰਕ ਵਿਖੇ ਕਰਵਾਇਆ ਗਿਆ, ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪੰਚਾਇਤ ਵੱਲੋਂ ਹਾਜ਼ਰ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ, ਪੰਚਾਇਤ ਮੈਂਬਰ ਜਸਵੰਤ ਸਿੰਘ, ਬਲਜੀਤ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਨਿਧੀ ਖੋਸਲਾ, ਦਮਨਪ੍ਰੀਤ ਕੌਰ ਤੋਂ ਇਲਾਵਾ ਪੰਚਾਇਤ […]

ਏਸ਼ੀਆ ਕੱਪ: ਅਫਗਾਨਿਸਤਾਨ ਨੇ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾਇਆ

ਏਸ਼ੀਆ ਕੱਪ: ਅਫਗਾਨਿਸਤਾਨ ਨੇ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾਇਆ

ਅਬੂ ਧਾਬੀ, 10 ਸਤੰਬਰ :ਅਫਗਾਨਿਸਤਾਨ ਨੇ ਮੰਗਲਵਾਰ ਨੂੰ ਇੱਥੇ ਸ਼ੇਖ ਜਾਏਦ ਸਟੇਡੀਅਮ ‘ਚ ਏਸ਼ੀਆ ਕੱਪ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ’ਚ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾ ਦਿੱਤਾ। ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਸਲਾਮੀ ਬੱਲੇਬਾਜ਼ ਸਦੀਕਉੱਲ੍ਹਾ ਅਟਲ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਸ਼ਾਨਦਾਰ ਅਰਧ ਸੈਂਕੜੇ ਲਗਾਏ ਜਿਸ ਨਾਲ ਅਫਗਾਨਿਸਤਾਨ ਨੇ ਛੇ ਵਿਕਟਾਂ ‘ਤੇ 188 ਦੌੜਾਂ ਬਣਾਈਆਂ।ਅਟਲ […]

ਟੀਮ ਇੰਡੀਆ ਨੂੰ 125 ਕਰੋੜ ਦੀ ਇਨਾਮੀ ਰਾਸ਼ੀ ਦੇਵੇਗੀ ਬੀਸੀਸੀਆਈ

ਟੀਮ ਇੰਡੀਆ ਨੂੰ 125 ਕਰੋੜ ਦੀ ਇਨਾਮੀ ਰਾਸ਼ੀ ਦੇਵੇਗੀ ਬੀਸੀਸੀਆਈ

ਬਾਰਬਾਡੋਸ, 30 ਜੂਨ- ਬੀਸੀਸੀਆਈ ਦੇ ਸਕੱਤਰ ਜਯ ਸ਼ਾਹ ਨੇ ਅੱਜ ਐਲਾਨ ਕੀਤਾ ਹੈ ਕਿ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ 125 ਕਰੋੜ ਰੁਪਏ ਦੀ ਨਗ਼ਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਬੋਰਡ ਦੇ ਸਕੱਤਰ ਨੇ ਐਕਸ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ,‘ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਟੀ-20 ਵਿਸ਼ਵ ਕੱਪ ਜਿੱਤਣ […]

ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਅਹਿਮਦਾਬਾਦ, 14 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 12ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ।ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕਰਦੇ ਹੋਏ ਪਾਕਿਸਤਾਨ ਟੀਮ ਨੂੰ 42.5 ਓਵਰਾਂ ‘ਚ 191 ਦੌੜਾਂ ‘ਤੇ ਰੋਕ ਦਿੱਤਾ। ਇਸ […]